ਸੁਸ਼ੀਲ ਮੋਦੀ ਨੇ ਬਿਹਾਰ ‘ਚ ਪ੍ਰਦਰ ਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਕੀਤੀ ਖ਼ਾਸ ਅਪੀਲ
ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਬੀਜੇਪੀ ਦੇ ਰਾਜ ਸਭਾ ਸੰਸਦ ਮੈਂਬਰ ਸੁਸ਼ੀਲ ਮੋਦੀ ਨੇ ਕਿਹਾ ਕਿ ਰੇਲਵੇ ਪ੍ਰੀਖਿਆ ਨੂੰ ਲੈ ਕੇ ਨਰਾਜ਼ ਵਿਦਿਆਰਥੀਆਂ ਦੀ ਮੰਗ ਨੂੰ ਲੈ ਕੇ ਰੇਲ ਮੰਤਰੀ ਦੇ ਭਰੋਸੇ ਤੋਂ ਬਾਅਦ ਵਿਰੋਧ ਪ੍ਰਦ ਰਸ਼ਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਵੀਰਵਾਰ ਨੂੰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਨ੍ਹਾਂ
ਮਹਾਰਾਸ਼ਟਰ ਵਿਧਾਨ ਸਭਾ ਦੇ 12 ਵਿਧਾਇਕਾਂ ਦੀ ਮੁਅੱਤਲੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰਨ ਦੇ ਮਾਮਲੇ ‘ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਜੁਲਾਈ 2021 ‘ਚ ਹੋਏ ਸੈਸ਼ਨ ਦੀ ਬਾਕੀ ਮਿਆਦ ਤੋਂ ਬਾਅਦ ਤੱਕ ਲਈ ਮੁਅੱਤਲ ਕਰਨ ਦੇ ਪ੍ਰਸਤਾਵ