ਕਿਸਾਨ ਦੇ ਮੱਥੇ ‘ਤੇ ਫਿਕਰਾਂ ਦੀਆਂ ਲਕੀਰਾਂ ਹੋਈਆਂ ਗੂੜੀਆਂ
‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਦੋ ਦਿਨ ਪਈ ਭਰਵੀਂ ਬਾਰਿਸ਼ ਕਾਰਨ ਕਿਸਾਨਾਂ ਦੇ ਮੱਥੇ ‘ਤੇ ਫਿਕਰਾਂ ਦੀਆਂ ਲਕੀਰਾਂ ਗੂੜੀਆਂ ਹੋ ਗਈਆਂ ਹਨ। ਕਿਸਾਨ ਫਸਲ ਨੂੰ ਸਮੇਟਣ ਅਤੇ ਜਿਣਸ ਦੇ ਹੋਏ ਨੁਕਸਾਨ ਨੂੰ ਲੈ ਕੇ ਚਿੰਤਾ ਵਿੱਚ ਡੁੱਬ ਗਿਆ ਹੈ। ਇੱਕ ਜਾਣਕਾਰੀ ਅਨੁਸਾਰ ਝੋਨੇ ਦੀ ਫਸਲ ਦਾ 35 ਤੋਂ 40 ਫੀਸਦੀ ਨੁਕਸਾਨ ਹੋ