India

ਹਿਮਾਚਲ ‘ਚ ਅਲਰਟ ਜਾਰੀ

‘ਦ ਖ਼ਾਲਸ ਬਿਊਰੋਂ :- ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਜਿਹੀ ਸਥਿਤੀ ਨੂੰ ਦੇਖਦਿਆਂ ਅਲਰਟ ਜਾਰੀ ਕਰ ਦਿੱਤਾ ਹੈ । ਅਗਲੇ 24 ਘੰਟਿਆਂ ਲਈ ਅਲਰਟ ਜਾਰੀ ਰਹੇਗਾ । ਹਿਮਾਚਲ ਪ੍ਰਦੇਸ਼ ਭਾਰੀ ਮੀਂਹ ਕਾਰਨ ਅੱਧੇ ਨਾਲੋਂ ਵੱਧ ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਕੱਟਿਆ ਗਿਆ ਹੈ । ਸਰਕਾਰ ਨੇ ਚੰਬਾ, ਕਾਂਗੜਾ, ਕੁੱਲੂ, ਹੜ੍ਹ

Read More
India Punjab

ਪੰਜਾਬ ਤੋਂ ਘਰ ਪਰਤ ਰਹੇ ਡੇਢ ਦਰਜਨ ਮਜਦੂਰ ਦਰੜੇ

‘ਦ ਖ਼ਾਲਸ ਟੀਵੀ ਬਿਊਰੋ:-ਉਤਰ ਪ੍ਰਦੇਸ਼ (“ਯੂਪੀ” ) ਦੇ ਬਾਰਾਬੰਕੀ ਵਿਖੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਡੇਢ ਦਰਜਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਵਿਚਲੇ ਬਹੁਤੇ ਲੋਕ ਪੰਜਾਬ ਅਤੇ ਹਰਿਆਣਾ ਵਿਚ ਕੰਮ ਕਰਕੇ ਆਪਣੇ ਦੇਸ਼ ਪਰਤ ਰਹੇ ਸਨ । ਬੱਸ ਵਿੱਚ ਨੁਕਸ ਪੈਣ‘ ਤੇ ਲੋਕ ਜਦੋਂ ਬੱਸ ਤੋਂ ਉਤਰ ਕੇ ਬੱਸ ਦੇ ਕੋਲ ਹੀ

Read More
India Punjab

ਜੇ ਆਹ ਗੱਲ ਨਾ ਮੰਨੀ ਤਾਂ ਇਸ ਵਾਰ ਕੰਗਨਾ ਰਨੌਤ ਦੀ ਗ੍ਰਿਫਤਾਰੀ ਪੱਕੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁੰਬਈ ਦੀ ਇਕ ਅਦਾਲਤ ਨੇ ਫਿਲਮ ਅਦਾਕਾਰਾ ਕੰਗਨਾ ਰਨੌਤ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ ਪੇਸ਼ੀ ਤੋਂ ਬਚਣ ਦਾ ਆਖਰੀ ਮੌਕਾ ਦਿੰਦੇ ਹੋਏ ਉਨ੍ਹਾਂ ਨੂੰ ਅਗਲੀ ਤਰੀਕ ਉੱਤੇ ਕੋਰਟ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।ਜਾਣਕਾਰੀ ਅਨੁਸਾਰ ਉਨ੍ਹਾਂ ਦੇ ਖਿਲਾਫ ਗੀਤਕਾਰ ਤੇ ਸ਼ਾਇਰ ਜਾਵੇਦ ਅਖਤਰ ਨੇ ਮਾਣਹਾਨੀ ਦਾ ਮਾਮਲਾ ਦਾਇਰ

Read More
India Punjab

ਕਿਸਾਨਾਂ ਨੇ ਕਿਹੜੇ ਕਾਨੂੰਨ ਖ਼ਿਲਾਫ ਕਿਸਾਨ ਸੰਸਦ ‘ਚ ਪਾਸ ਕੀਤਾ ਪਹਿਲਾ ਮਤਾ

‘ਦ ਖ਼ਾਲਸ ਬਿਊਰੋ :- ਕਿਸਾਨ ਸੰਸਦ ਨੇ 26 ਅਤੇ 27 ਜੁਲਾਈ ਦੀ ਕਿਸਾਨ ਸੰਸਦ ਵਿੱਚ ਹੋਈ ਬਹਿਸ ਅਤੇ ਵਿਚਾਰ-ਵਟਾਂਦੇ ਦੇ ਆਧਾਰ ‘ਤੇ ਇੱਕ ਮਤਾ ਪਾਸ ਕੀਤਾ ਹੈ। ਇਸ ਸੰਸਦ ਨੇ ਕੱਲ੍ਹ ਔਰਤ ਕਿਸਾਨ ਸੰਸਦ ਦੁਆਰਾ ਸ਼ੁਰੂ ਕੀਤੇ ਗਏ ਵਿਚਾਰ-ਵਟਾਂਦਰੇ ਨੂੰ ਜਾਰੀ ਰੱਖਦੇ ਹੋਏ ਜ਼ਰੂਰੀ ਵਸਤੂ ਸੋਧ ਐਕਟ 2020 ਉੱਤੇ ਬਹਿਸ ਕੀਤੀ। ਕਰੀਬ 60 ਬੁਲਾਰਿਆਂ ਨੇ

Read More
India

ਬੰਬੇ ਹਾਈਕੋਰਟ ਤੋਂ ਵੀ ਰਾਜ ਕੁੰਦਰਾ ਨੂੰ ਨਹੀਂ ਪਈ ‘ਖੈਰ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੋਰਨ ਵੀਡੀਓ ਮਾਮਲੇ ਵਿਚ ਫਸੇ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਦੀ ਰਿਹਾਈ ਨੂੰ ਲੈ ਕੇ ਹੁਕਮ ਜਾਰੀ ਕਰਨ ਤੋਂ ਬੰਬੇ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ।ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਿਕ ਰਾਜ ਕੁੰਦਰਾ ਦੇ ਵਕੀਲਾਂ ਨੇ ਹਾਈਕੋਰਟ ਵਿਚ ਇਹ ਦਲੀਲ ਦਿੱਤੀ ਸੀ ਕਿ ਪੁਲਿਸ ਨੇ ਕਾਨੂੰਨੀ ਪ੍ਰਕਿਰਿਆ

Read More
India Punjab

ਭਗਵੰਤ ਮਾਨ ਦਾ ਸੰਸਦ ‘ਚ ਪੰਜਵਾਂ ‘ਕੰਮ ਰੋਕੋ ਮਤਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਕਿਸਾਨਾਂ ਵੱਲੋਂ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਖੇਤੀ ਕਾਨੂੰਨਾਂ ਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਪੰਜਵੀਂ ਵਾਰ ਸੰਸਦ ਵਿੱਚ ‘ਕੰਮ

Read More
India Punjab

ਖੁੰਡੇ ਵਾਲੇ ਬਾਬੇ ਦੇ ਸਮਰਥਕਾਂ ਨੂੰ ਟੁੱਟੇ ਹਮਲਾਵਰ

‘ਦ ਖ਼ਾਲਸ ਬਿਊਰੋ :- ਬਹਾਦਰਗੜ੍ਹ ਦੇ ਸੈਕਟਰ 9 ‘ਚ ਲੱਗੇ ਕਿਸਾਨ ਮਾਨਸਾ ਕੈਂਪ ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਹੈ। ਹਮਲੇ ਵਿੱਚ ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਦੇ ਸਮਰਥਕ ਕਿਸਾਨਾਂ ਦੀ ਕੁੱਟਮਾਰ ਹੋਈ ਹੈ। ਹਾਲਾਂਕਿ, ਹਮਲਾਵਰਾਂ ਨੇ ਰੁਲਦੂ ਸਿੰਘ ਮਾਨਸਾ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਉਨ੍ਹਾਂ ਨੂੰ ਨਾ ਲੱਭ ਸਕੇ। ਹਮਲਾਵਰ

Read More
India Punjab

ਚੰਡੀਗੜ੍ਹ ‘ਚ ਬਣੇਗੀ ਦੇਸ਼ ਦੀ ਦੂਜੀ ਸਭ ਤੋਂ ਵੱਡੀ ਲੈਬਾਰਟਰੀ

‘ਦ ਖ਼ਾਲਸ ਬਿਊਰੋ :- ਉੱਤਰੀ ਭਾਰਤ ਦੀ ਮੋਹਰੀ ਸਿਹਤ ਸੰਸਥਾ ਪੀਜੀਆਈ ਦੇ ਨਾਲ ਲੱਗਦੇ ਨਿਊ ਚੰਡੀਗੜ੍ਹ ਵਿੱਚ ਦੇਸ਼ ਦੀ ਦੂਜੀ ਸਭ ਤੋਂ ਵੱਡੀ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰਲੋਲਾਜੀ (ਐੱਨ.ਆਈ.ਵੀ.) ਦੀ ਸਥਾਪਨਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਅਤੇ ਐੱਨ.ਆਈ.ਵੀ. ਦਰਮਿਆਨ ਲਿਖਤੀ ਸਮਝੌਤਾ ਹੋ ਚੁੱਕਾ ਹੈ। ਹੁਣ ਕੋਰੋਨਾਵਾਇਰਸ ਦੇ ਨਮੂਨੇ ਪੁਣੇ ਨਹੀਂ ਭੇਜਣੇ ਪੈਣਗੇ, ਸਗੋਂ ਪੰਜਾਬ ਵਿੱਚ

Read More
India International Sports

Tokyo Olympics Brief- ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਦਿੱਤਾ ਕਰਾਰਾ ਝਟਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਟੋਕੀਓ ਉਲੰਪਿਕ ਵਿੱਚ ਚਾਰੇ ਪਾਸਿਓਂ ਹਾਰ ਦਾ ਸਾਹਮਣਾ ਕਰ ਰਹੇ ਭਾਰਤ ਦੇ ਖਿਡਾਰੀਆਂ ਵਿੱਚ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਨੇ ਉਮੀਦ ਦੀ ਕਿਰਨ ਜਗਾਈ ਹੈ। ਹਾਕੀ ਟੀਮ ਨੇ ਸਪੇਨ ਨੂੰ 3-0 ਨਾਲ ਹਰਾਇਆ ਹੈ।ਜਾਣਕਾਰੀ ਅਨੁਸਾਰ ਮੈਚ ਦੌਰਾਨ ਸਿਮਰਨਜੀਤ ਸਿੰਘ ਨੇ ਪਹਿਲਾ ਗੋਲ ਕੀਤਾ ਤੇ ਇਸ ਤੋਂ ਬਾਅਦ ਰੁਪਿੰਦਰ ਨੇ ਦੂਜਾ

Read More
India Punjab

ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਉਡਾਣ ਤਿੰਨ ਤੋਂ

‘ਦ ਖ਼ਾਲਸ ਬਿਊਰੋ :- ਸਿੱਖ ਜਗਤ ਲਈ ਖ਼ੁਸ਼ ਖ਼ਬਰ ਹੈ ਕਿ ਇੰਡੀਗੋ ਏਅਰਲਾਈਨਜ਼ ਵੱਲੋਂ ਪਟਨਾ ਸਾਹਿਬ ਲਈ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਤਿੰਨ ਅਗਸਤ ਨੂੰ ਚੰਡੀਗੜ੍ਹ ਤੋਂ ਪਟਨਾ ਸਾਹਿਬ ਲਈ ਜਹਾਜ਼ ਪਹਿਲੀ ਉਡਾਣ ਭਰੇਗਾ। ਹਾਲ ਦੀ ਘੜੀ ਹਫ਼ਤੇ ਵਿੱਚ ਤਿੰਨ ਦਿਨ ਜਹਾਜ਼ ਪਟਨਾ ਸਾਹਿਬ ਲਈ ਜਾਵੇਗਾ। ਸ਼ਰਧਾਲੂਆਂ ਦਾ ਹੁੰਗਾਰਾ ਵੇਖ ਕੇ ਇਸਨੂੰ ਰੋਜ਼ਾਨਾ

Read More