ਲਖੀਮਪੁਰ ਖੀਰੀ ਮਾਮਲਾ : ਸੁਪਰੀਮ ਕੋਰਟ ਨੇ ਮੁੜ ਝਾੜ ਕੇ ਰੱਖ ਦਿੱਤਾ ਯੋਗੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰ ਸਾ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੀ ਹੁਣ ਤੱਕ ਦੀ ਕਾਰਵਾਈ ‘ਤੇ ਨਰਾਜ਼ਗੀ ਜ਼ਾਹਿਰ ਕੀਤੀ। ਸਰਬਉੱਚ ਅਦਾਲਤ ਦੇ ਚੀਫ਼ ਜਸਟਿਸ ਐੱਨਵੀ ਰਮੰਨਾ ਨੇ ਯੂਪੀ ਸਰਕਾਰ ਦੀ ਸਟੇਟਸ ਰਿਪੋਰਟ ‘ਤੇ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ