30 ਦਿਨ ਹਿਰਾਸਤ ਜਾਂ ਗ੍ਰਿਫ਼ਤਾਰ ਹੋਣ ’ਤੇ ਮੰਤਰੀਆਂ ਨੂੰ ਛੱਡਣਾ ਪਵੇਗਾ ਅਹੁਦਾ, ਗ੍ਰਹਿ ਮੰਤਰੀ ਵੱਲੋਂ ਲੋਕ ਸਭਾ ’ਚ 3 ਬਿੱਲ ਪੇਸ਼
ਬਿਊਰੋ ਰਿਪੋਰਟ: ਲੋਕ ਸਭਾ ਵਿੱਚ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਤਿੰਨ ਮਹੱਤਵਪੂਰਨ ਬਿਲ ਪੇਸ਼ ਕੀਤੇ ਗਏ। ਇਨ੍ਹਾਂ ਬਿਲਾਂ ਅਨੁਸਾਰ ਜੇਕਰ ਪ੍ਰਧਾਨ ਮੰਤਰੀ, ਮੁੱਖ ਮੰਤਰੀ ਜਾਂ ਕੋਈ ਵੀ ਮੰਤਰੀ ਅਜਿਹੇ ਜੁਰਮ ਵਿੱਚ ਗ੍ਰਿਫ਼ਤਾਰ ਹੁੰਦਾ ਹੈ ਜਾਂ 30 ਦਿਨ ਤੋਂ ਵੱਧ ਹਿਰਾਸਤ ਵਿੱਚ ਰਹਿੰਦਾ ਹੈ, ਜਿਸ ਦੀ ਸਜ਼ਾ ਪੰਜ ਸਾਲ ਜਾਂ ਉਸ ਤੋਂ ਵੱਧ ਹੈ,
