India Punjab

ਰਾਜਸਥਾਨ ਤੋਂ ਵੀ ਸਿੱਧੂ ਦੇ ਨਾਂ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਦੇ ਇੱਕ ਆਮ ਸ਼ਖਸ ਸ਼ਕੀਲ ਅਖਤਰ ਨੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਇੱਕ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ‘20 ਸਾਲ ਤੋਂ ਜ਼ਿਆਦਾ ਸਮਾਂ ਪਾਰਟੀ ਪ੍ਰਧਾਨ ਰਹੀ ਸੋਨੀਆ ਗਾਂਧੀ ਨੇ ਕਦੇ ਵੀ ਆਪਣਾ ਮਹੱਤਵ ਨਹੀਂ ਜਤਾਇਆ। ਨਤੀਜਾ ਇਹ ਹੋਇਆ ਕਿ ਉਹ

Read More
India Punjab

ਕਿਸਾਨ ਲੀਡਰ ਦੀ ਚੰਡੀਗੜ੍ਹ ਵਾਸੀਆਂ ਨੂੰ ਖ਼ਾਸ ਅਪੀਲ

ਕਿਸਾਨ ਲੀਡਰ ਡਾ.ਦਰਸ਼ਨਪਾਲ ਨੇ ਚੰਡੀਗੜ੍ਹ ਦੇ ਨੇੜੇ ਜਥੇਬੰਦੀਆਂ ਨੂੰ ਚੰਡੀਗੜ੍ਹ ਵਿੱਚ ਕੋਈ ਵੀ ਪ੍ਰੋਗਰਾਮ ਨਾ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਵਿੱਚ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਚੰਡੀਗੜ੍ਹ ਚੌਂਕ ‘ਤੇ ਹਰ ਰੋਜ਼ ਪ੍ਰਦਰਸ਼ਨ ਕਰ ਰਹੇ ਸਾਡੇ ਤਿੰਨ ਸਾਥੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ

Read More
India Punjab

ਹਿਮਾਚਲ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਫਿਰ ਨਾ ਕਿਹੋ ‘ਫਸ ਗਏ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਹਾੜਾਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਹਿਮਾਚਲ ਦੇ ਮੰਡੀ ਵਿੱਚ ਮੁਸਲਾਧਾਰ ਮੀਂਹ ਪੈਣ ਨਾਲ ਚੰਡੀਗੜ੍ਹ-ਮਨਾਲੀ ਐੱਨਐੱਚ ਦਾ ਸੰਪਰਕ ਪੂਰੀ ਤਰ੍ਹਾਂ ਨਾਲ ਕੱਟ ਗਿਆ ਹੈ।ਇੱਥੇ ਜਮੀਨ ਖਿਸਕਣ ਨਾਲ ਰਾਹ ਬੰਦ ਹੈ। ਪਹਾੜ ਡਿੱਗਣ ਕਾਰਨ ਕਈ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ।ਹਾਲਾਂਕਿ ਗੱਡੀਆਂ ਵਿੱਚ ਸਵਾਰ ਲੋਕ ਸੁਰੱਖਿਅਤ ਦੱਸੇ ਜਾ ਰਹੇ ਹਨ। ਵਿਕੱਲਪ

Read More
India

ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, PM ਮੋਦੀ ਨੇ ਆਉਂਦਿਆਂ ਹੀ ਕੀਤਾ ਵਿਰੋਧੀਆਂ ਨੂੰ ਚੈਲੇਂਜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਨਵੇਂ ਮੈਂਬਰਾਂ ਨੂੰ ਸਹੂੰ ਚੁਕਾਈ ਗਈ। ਇਸ ਤੋਂ ਬਾਅਦ ਮੋਦੀ ਨੇ ਨਵੇਂ ਮੰਤਰੀਆਂ ਦੀ ਜਾਣਪਹਿਚਾਣ ਕਰਵਾਈ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਇਸ ਉੱਤੇ ਮੋਦੀ ਨੇ ਕਿਹਾ ਕੁੱਝ ਲੋਕਾਂ ਨੂੰ ਮਹਿਲਾਵਾਂ, ਦਲਿਤਾਂ ਤੇ ਕਿਸਾਨਾਂ ਦਾ ਮੰਤਰੀ

Read More
India

ਯੋਗੀ ਮੁੜ CM ਬਣਿਆ ਤਾਂ ਇਹ ਪ੍ਰਸਿੱਧ ਸ਼ਾਇਰ ਛੱਡ ਦੇਵੇਗਾ ਯੂਪੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਜਪਾ ਦੀ ਜਿਸ ਰਾਜ ਵਿਚ ਵੀ ਸਰਕਾਰ ਹੈ, ਉੱਥੇ ਕੋਈ ਨਾ ਕੋਈ ਵਿਵਾਦ ਖੜ੍ਹਾ ਹੀ ਰਹਿੰਦਾ ਹੈ। ਲੋਕਾਂ ਵਿਚ ਸਰਕਾਰ ਤੇ ਸਰਕਾਰ ਦੇ ਮੁੱਖ ਮੰਤਰੀ ਪ੍ਰਤੀ ਖਾਸੀ ਨਾਰਾਜਗੀ ਰਹਿੰਦੀ ਹੈ। ਹੁਣ ਸੰਸਾਰ ਪ੍ਰਸਿੱਧ ਸ਼ਾਇਰ ਮੁਨੱਵਰ ਰਾਣਾ ਨੇ ਬਿਆਨ ਦੇ ਕੇ ਨਵਾਂ ਬਖੇੜਾ ਖੜ੍ਹਾ ਕਰ ਦਿੱਤਾ ਹੈ। ਰਾਣਾ ਨੇ ਕਿਹਾ ਹੈ

Read More
India

ਇਸ ਇੰਸਪੈਕਟਰ ਦੀ ਕਰਤੂਤ ਦੇਖ ਕੇ ਤੁਸੀਂ ਵੀ ਹੋ ਜਾਵੋਗੇ ਗੁੱਸੇ ਨਾਲ ਲਾਲ-ਪੀਲੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਲਖਨਊ ਵਿੱਚ ਇਕ ਗਰੀਬ ਪਰਿਵਾਰ ਨੂੰ ਰੇਲਵੇ ਸਟੇਸ਼ਨ ਉੱਤੇ ਬਣੇ ਫੁੱਟਪਾਥ ਉੱਤੇ ਰੋਟੀ ਪਕਾਉਣੀ ਮਹਿੰਗੀ ਪੈ ਗਈ। ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਉੱਤੇ ਆਰਪੀਐੱਫ ਦੇ ਇੱਕ ਇੰਸਪੈਕਟਰ ਨੇ ਬਲਦੇ ਚੁੱਲੇ ਉੱਤੇ ਲੱਤ ਮਾਰ ਦਿੱਤੀ ਤੇ ਚੁੱਲ੍ਹੇ ਉੱਤੇ ਪੱਕਦੀ ਦਾਲ 2 ਬੱਚਿਆਂ ਉੱਤੇ ਜਾ ਡਿੱਗੀ। ਇਸ ਨਾਲ ਬੱਚੇ ਤੜਫਣ ਲੱਗ ਗਏ ਪਰ

Read More
India Punjab

ਅੰਬਾਲਾ ਦੇ ਲੋਕਾਂ ਦਾ ਚੜੂਨੀ ਖਿਲਾਫ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਅੰਬਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਮਾਨ ਨੇ ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੇ ਖਿਲਾਫ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੋਸਟਰ ਵੀ ਲਗਾਏ, ਜਿਨ੍ਹਾਂ ‘ਤੇ ਲਿਖਿਆ ਹੋਇਆ ਸੀ ਕਿ ਪਿੰਡ ਵਿੱਚ ਗੁਰਨਾਮ ਸਿੰਘ ਚੜੂਨੀ ਨੂੰ ਚੰਦਾ ਨਹੀਂ ਦਿੱਤਾ ਜਾਵੇਗਾ। ਜੇਕਰ ਉਹ ਚੰਦਾ ਲੈਣ ਲਈ ਆਉਣਗੇ ਤਾਂ ਉਨ੍ਹਾਂ ਨੂੰ ਖਾਲੀ

Read More
India

ਹੈੱਡਫੋਨ ਪਿੱਛੇ ਆਪਣੀ ਭੈਣ ਨਾਲ ਕੀਤਾ ਇਹ ਖੌਫਨਾਕ ਕਾਂਡ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਘਰਾਂ ਵਿੱਚ ਨਿਕੀਆਂ ਨਿਕੀਆਂ ਗੱਲਾਂ ਪਿੱਛੇ ਲੜਾਈ ਝਗੜੇ ਦੀਆਂ ਖਬਰਾਂ ਆਮ ਸੁਣਨ ਨੂੰ ਮਿਲਦੀਆਂ ਹਨ।ਪਰ ਜਰਾ ਸੋਚੋ ਜੇਕਰ ਕੋਈ ਸਿਰਫ ਹੈੱਡਫੋਨ ਪਿੱਛੇ ਆਪਣੀ ਚਾਚੇ ਦੀ ਭੈਣ ਦੀ ਜਾਨ ਹੀ ਲੈ ਲਵੇ ਤਾਂ ਤੁਸੀਂ ਕੀ ਕਹੋਗੇ। ਇਹੋ ਜਿਹਾ ਇਕ ਮਾਮਲਾ ਮਹਾਂਰਾਸ਼ਟਰ  ਵਿਚ ਦੇਖਣ ਨੂੰ ਮਿਲਿਆ ਹੈ, ਜਿਥੇ ਇਕ ਨੌਜਵਾਨ ਨੇ

Read More
India Punjab

ਸਿਰਸਾ ਦੀ ਸਿਰਸਾ ਪ੍ਰਸ਼ਾਸਨ ਨੂੰ ਚਿਤਾਵਨੀ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਸਿਰਸਾ ਵਿੱਚ ਕਿਸਾਨਾਂ ਵੱਲੋਂ ਸਾਥੀ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਧਰਨਾ ਜਾਰੀ ਹੈ। ਕਿਸਾਨਾਂ ਨੇ ਸਿਰਸਾ ਵਿੱਚ ਸੜਕ ਜਾਮ ਕਰਕੇ ਧਰਨਾ ਲਾਇਆ ਹੋਇਆ ਹੈ। ਕਿਸਾਨ ਲੀਡਰ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਕਿਸਾਨਾਂ ਦੀ ਰਿਹਾਈ ਲਈ ਉਹ ਮਰਨ ਵਰਤ ‘ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਮੇਰਾ ਇਹ ਫੈਸਲਾ ਅਟੱਲ

Read More