ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਕੰਮ ਕਰਦੀ ਹੈ ਪੰਜਾਬ ਪੁਲਿਸ : ਮਨਜਿੰਦਰ ਸਿਰਸਾ
‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਕੀਤੀ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਖਤ ਨਿਖੇਧੀ ਕੀਤੀ ਹੈ। ਭਾਜਪਾ ਆਗੂ ਦੀ ਗ੍ਰਿਫਤਾਰੀ ‘ਤੇ ਉਨ੍ਹਾਂ ਨੇ ਟਵੀਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਘੇਰਦਿਆਂ ਕਿਹਾ ਕਿ 50 ਪੁਲਿਸ ਕਰਮਚਾਰੀ ਦਿੱਲੀ ਵਿਖੇ ਬੱਗਾ ਦੇ ਘਰ
