India International Punjab

ਬੰਗਾਲ ਦੇ ਕਾਲੀ ਮਾਤਾ ਦੇ ਮੰਦਿਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪੜ੍ਹੋ ਪ੍ਰਾਰਥਨਾ ਵਿੱਚ ਕੀ ਮੰਗਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :-ਆਪਣੇ ਬੰਗਾਲ ਦੇ ਦੋ ਦਿਨਾਂ ਦੇ ਦੌਰੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਸ਼ਵਰੀਪੁਰ ਦੇ ਜੇਸ਼ੋਰੇਸ਼ਵਰੀ ਕਾਲੀ ਮਾਤਾ ਦੇ ਮੰਦਿਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਨ੍ਹਾਂ ਨੇ ਕਾਲੀ ਮਾਤਾ ਨੂੰ ਪ੍ਰਾਰਥਨਾ ਕੀਤੀ ਹੈ ਕਿ ਦੁਨੀਆਂ ਨੂੰ ਕੋਰੋਨਾ

Read More
India Punjab

ਕਰੋਨਾਵਾਇਰਸ ਨਾਲ ਕਿਵੇਂ ਨਜਿੱਠੇਗਾ ਭਾਰਤ, ਹਰੇਕ ਵਿਅਕਤੀ ਤੱਕ ਕਿਵੇ ਪਹੁੰਚੇਗੀ ਵੈਕਸੀਨ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਡਰਾ ਕੇ ਰੱਖਿਆ ਹੋਇਆ ਹੈ। ਹਰੇਕ ਦੇਸ਼ ਵਿੱਚ ਕਰਨਾ ਮਹਾਂਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ। ਸਿਹਾਤ ਮਾਹਿਰਾਂ, ਵਿਗਿਆਨੀਆਂ ਵੱਲੋਂ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਯਤਨ ਕੀਤੇ ਜਾ ਰਹੇ ਹਨ, ਜਿਵੇਂ ਕਿ ਕਰੋਨਾ ਵੈਕਸੀਨ ਵਿਗਿਆਨੀਆਂ ਦੀ ਪਹਿਲੀ ਪ੍ਰਾਪਤੀ ਹੈ। ਇਸ ਤੋਂ

Read More
India International Khaas Lekh Punjab

ਬਿਨਾਂ ਚੋਣਾਂ ਲੜੇ ਦਿੱਲੀ ’ਚ ਬੀਜੇਪੀ ਦਾ ਰਾਜ, ਰਾਜ ਸਭਾ ’ਚ GNCT ਬਿੱਲ ਪਾਸ, ਖ਼ਾਸ ਰਿਪੋਰਟ

’ਦ ਖ਼ਾਲਸ ਬਿਊਰੋ: ਦਿੱਲੀ ਵਿੱਚ ਹੁਣ ਲੋਕਾਂ ਦੁਆਰਾ ਚੁਣੀ ਹੋਈ ਸਰਕਾਰ ਦੇ ਕੋਈ ਮਾਇਨੇ ਨਹੀਂ ਰਹੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੈਬਨਿਟ ਕੋਈ ਇੰਨੇ ਅਧਿਕਾਰ ਨਹੀਂ ਬਚੇ ਕਿ ਹੁਣ ਉਹ ਆਪਣੀ ਮਨਮਰਜ਼ੀ ਨਾਲ ਕੋਈ ਨਵੀਂ ਯੋਜਨਾ ਲਿਆ ਸਕਣ। ਦਰਅਸਲ ਦਿੱਲ ਵਿੱਚ ਕੇਂਦਰ ,ਸਰਕਾਰ ਦੇ ਨੁਮਾਂਇੰਦੇ ਉਪ ਰਾਜਪਾਲ (LG) ਅਤੇ ਮੁੱਖ ਮੰਤਰੀ ਦੇ ਅਧਿਕਾਰਾਂ ਬਾਰੇ ਸਪਸ਼ਟ

Read More
India Punjab

ਸਯੁੰਕਤ ਕਿਸਾਨ ਮੋਰਚਾ ਨੇ ਭਾਰਤ ਬੰਦ ਦੀ ਸਫਲਤਾ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ :- ਸਯੁੰਕਤ ਕਿਸਾਨ ਮੋਰਚਾ ਨੇ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਅੱਜ ਦੇ ਭਾਰਤ ਬੰਦ ਦੀ ਸਫਲਤਾ ਲਈ ਵਧਾਈ ਦਿੱਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰਤ ਬੰਦ ਦਾ ਅਸਰ ਹੋਇਆ ਹੈ। ਬਿਹਾਰ ਦੇ 20 ਤੋਂ ਵੱਧ ਜ਼ਿਲ੍ਹਿਆਂ ਵਿੱਚ, ਪੰਜਾਬ ਵਿੱਚ 200 ਤੋਂ ਵੱਧ ਥਾਂਵਾਂ ‘ਤੇ

Read More
India Punjab

ਗੁਜਰਾਤ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਕਿਸਾਨ ਲੀਡਰ ਕਿਉਂ ਲਏ ਪੁਲਿਸ ਨੇ ਹਿਰਾਸਤ ਵਿੱਚ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਬੰਦ ਦੌਰਾਨ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ ਪ੍ਰੈੱਸ ਕਾਨਫਰੰਸ ਕਰ ਰਹੇ ਕਿਸਾਨ ਲੀਡਰਾਂ ਚੌਧਰੀ ਯੁੱਧਵੀਰ ਸਿੰਘ, ਜੇ.ਕੇ. ਪਟੇਲ, ਗਜੇਂਦਰ ਸਿੰਘ ਅਤੇ ਰਣਜੀਤ ਸਿੰਘ ਸਮੇਤ ਕਈ ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੂੰ ਸ਼ਾਹੀਬਾਗ ਥਾਣੇ ‘ਚ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਲੀਡਰਾਂ ਨੂੰ ਪ੍ਰੈੱਸ

Read More
India

ਕਿਸਾਨਾਂ ਦੇ ਭਾਰਤ ਬੰਦ ਦੇ ਮੱਦੇਨਜ਼ਰ ਗਾਜ਼ੀਪੁਰ ਬਾਰਡਰ ਐੱਨ.ਐੱਚ.-24 ਦੀ ਆਵਾਜਾਈ ਰਹੀ ਪ੍ਰਭਾਵਿਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਬੁਲਾਏ ਗਏ ਭਾਰਤ ਬੰਦ ਦੇ ਸੱਦੇ ਮੱਦੇਨਜ਼ਰ ਗਾਜ਼ੀਪੁਰ ਬਾਰਡਰ ‘ਤੇ ਟ੍ਰੈਫਿਕ ਦੀ ਆਵਾਜਾਈ ਪ੍ਰਭਾਵਤ ਰਹੀ। ਦਿੱਲੀ ਟ੍ਰੈਫਿਕ ਪੁਲਿਸ ਨੇ ਟਵਿੱਟਰ ‘ਤੇ ਇੱਕ ਟ੍ਰੈਫਿਕ ਚਿਤਾਵਨੀ ਜਾਰੀ ਲੋਕਾਂ ਨੂੰ ਭਾਰਤ ਬੰਦ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਤੋਂ ਉੱਤਰ ਪ੍ਰਦੇਸ਼ ਗਾਜ਼ੀਪੁਰ ਬਾਰਡਰ ‘ਤੇ ਆਉਣ ਤੋਂ ਪਰਹੇਜ਼ ਕਰਨ ਲਈ ਕਿਹਾ। ਇੱਕ

Read More
India Punjab

ਪੰਜਾਬ ਦੀ ਜੇਲ੍ਹ ‘ਚ ਬੰਦ ਯੂ.ਪੀ. ਦੇ ਗੈਂਗਸਟਰ ਮੁਖਤਾਰ ਅੰਸਾਰੀ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਕੈਪਟਨ ਸਰਕਾਰ ਨੂੰ ਇਤਰਾਜ਼ ਕਿਉਂ

‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਅੱਜ ਬਹੁਜਨ ਸਮਾਜ ਪਾਰਟੀ ਦੇ ਉੱਤਰ ਪ੍ਰਦੇਸ਼ ਤੋਂ ਵਿਧਾਇਕ ਮੁਖ਼ਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਸ਼ਿਫ਼ਟ ਕਰਨ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁਖ਼ਤਾਰ ਅੰਸਾਰੀ ਇਸ ਵੇਲੇ ਰੋਪੜ ਦੀ ਜੇਲ੍ਹ ਵਿੱਚ ਬੰਦ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਦੋ ਹਫ਼ਤਿਆਂ ਵਿੱਚ ਯੂਪੀ ਸ਼ਿਫਟ ਕੀਤਾ ਜਾਵੇਗਾ ਅਤੇ ਉੱਥੇ ਹੀ ਉਨ੍ਹਾਂ ‘ਤੇ

Read More
India Punjab

ਭਾਰਤ ਬੰਦ ਦੇ ਸੱਦੇ ਉੱਤੇ ਇਸ ਇਕੱਲੇ ਕਿਸਾਨ ਨੇ ਖੋਲ੍ਹ ਦਿੱਤੀਆਂ ਮੋਦੀ ਸਰਕਾਰ ਦੀਆਂ ਅੱਖਾਂ

‘ਦ ਖ਼ਾਲਸ ਬਿਊਰੋ :- ਕਿਹਾ ਜਾਂਦਾ ਹੈ ਕਿ ਜਿਨ੍ਹਾਂ ਲੋਕਾਂ ਨੇ ਕੁੱਝ ਕਰਨਾ ਹੁੰਦਾ ਹੈ, ਉਹ ਲੋਕਾਂ ਦੇ ਇਕੱਠ ਦਾ ਇੰਤਜ਼ਾਰ ਨਹੀਂ ਕਰਦੇ। ਅਜਿਹੇ ਲੋਕ ਇਕੱਲੇ ਹੀ ਲੱਖਾਂ ਲੋਕਾਂ ਦੇ ਬਰਾਬਰ ਹੁੰਦੇ ਹਨ। ਕੁੱਝ ਅਜਿਹੀ ਉਦਾਹਰਣ ਪੇਸ਼ ਕੀਤੀ ਹੈ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ ਦੇ ਸਾਦੁਲਸ਼ਹਿਰ ਦੇ ਪਤਲੀ ਬੈਰੀਅਰ ‘ਤੇ ਕਿਸਾਨ ਰਣਜੀਤ ਸਿੰਘ ਭੁੱਲਰ ਨੇ, ਜਿਸਨੇ

Read More
India International Punjab

ਕੋਰੋਨਾ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਿਦੇਸ਼ ਯਾਤਰਾ ‘ਤੇ ਹੁਣ ਕਿਹੜੇ ਦੇਸ਼ ਦੀ ਗਏ ਪੀਐੱਮ ਨਰਿੰਦਰ ਮੋਦੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੀ ਸ਼ੁਰੂਆਤ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਆਪਣੇ ਪਹਿਲੇ ਦੌਰੇ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਪਹੁੰਚ ਗਏ ਹਨ। ਜਾਣਕਾਰੀ ਅਨੁਸਾਰ ਹਵਾਈ ਅੱਡੇ ’ਤੇ ਉਨ੍ਹਾਂ ਦੇ ਹਮਰੁਤਬਾ ਸ਼ੇਖ ਹਸੀਨਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਕੋਰੋਨਾ ਦੀ ਬਿਮਾਰੀ ਫੈਲਣ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਇਸ

Read More
India Punjab

ਮੁੰਬਈ ਦੇ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਮੁੰਬਈ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ ਹੋਈ ਹੈ। ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਹਿ ਸੀ। ਫਾਇਰ ਬ੍ਰਿਗੇਡ ਦੇ ਅਮਲੇ ਅਨੁਸਾਨ ਹਸਪਤਾਲ ਵਿੱਚ ਅੱਗ ਅੱਧੀ ਰਾਤ ਤੋਂ ਬਾਅਦ ਲੱਗੀ। ਇਸ ਦੌਰਾਨ ਕਰੀਬ 70 ਮਰੀਜ਼ਾਂ ਨੂੰ ਬਚਾਇਆ ਗਿਆ ਹੈ।

Read More