ਸਿਰਸਾ ‘ਚ ਕਿਸਾਨਾਂ ਦੇ ਵੱਡੇ ਐਕਸ਼ਨ ਦੀ ਤਿਆਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਯਾਨਿ 6 ਜੁਲਾਈ ਨੂੰ ਹਰਿਆਣਾ ਕਿਸਾਨ ਮੰਚ ਵੱਲੋਂ ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸਵੇਰੇ 10 ਵਜੇ ਧਿੱਕਾਰ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਸਾਰੇ ਲੋਕਾਂ ਨੂੰ ਆਉਣ ਦੀ ਅਪੀਲ ਕੀਤੀ ਗਈ ਹੈ। ਇਸ ਵਿੱਚ ਕਿਸਾਨ ਲੀਡਰ ਡਾ.ਦਰਸ਼ਨਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ