ਲੋਕ ਸਭਾ ‘ਚ ਪੇਸ਼ ਹੋਇਆ ਕੌਮੀ ਬੈਂਕ ਬਿੱਲ-2021, ਜਾਣੋ ਕੀ ਹੈ ਖਾਸੀਅਤ
‘ਦ ਖ਼ਾਲਸ ਬਿਊਰੋ :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਲੋਕ ਸਭਾ ਵਿੱਚ ‘ਬੁਨਿਆਦੀ ਢਾਂਚੇ ਅਤੇ ਵਿਕਾਸ ਲਈ ਪੈਸਾ ਜੁਟਾਉਣ’ ਲਈ ਕੌਮੀ ਬੈਂਕ ਬਿੱਲ-2021 ਪੇਸ਼ ਕੀਤਾ ਹੈ। ਇਸ ਤਹਿਤ ਮੁਲਕ ਵਿੱਚ ਵਿਕਾਸ ਵਿੱਤ ਸੰਸਥਾ ਦੇ ਗਠਨ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ, ਜਿਸ ਨਾਲ ਬੁਨਿਆਦੀ ਢਾਂਚਾ ਵਿਕਾਸ ਦੀਆਂ ਯੋਜਨਾਵਾਂ ਲਈ ਲੰਮੇ ਕਰਜ਼ੇ ਦੇਣ ਵਾਲੀਆਂ