ਦਿੱਲੀ ਵਾਸੀਆਂ ਨੂੰ ਤਾਲਾਬੰਦੀ ਵਿੱਚ ਮਿਲੀ ਹੋਰ ਢਿੱਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਸੋਮਵਾਰ ਤੋਂ ਬੈਂਕੇਟ ਹਾਲ ਅੱਧੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਸ ਦੇ ਨਾਲ ਹੀ ਜਿਮ ਸੈਂਟਰਾਂ ਨੂੰ ਵੀ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਕਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਲਗਾਤਾਰ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ, ਦਿੱਲੀ ਸਰਕਾਰ ਪੜਾਅਵਾਰ ਹਰ ਸੇਵਾ ਦੁਬਾਰਾ ਖੋਲ੍ਹ ਰਹੀ ਹੈ। ਹਾਲਾਂਕਿ, ਹੁਣ ਜਿਮ,