ਕਿਸਾਨਾਂ ਦੀ 26 ਜੂਨ ਲਈ ਪੂਰੀ ਤਿਆਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ 26 ਜੂਨ ਨੂੰ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਵਸ ਵਜੋਂ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਦਿਨ ਕਿਸਾਨ ਰਾਜ ਭਵਨਾਂ ਵੱਲ ਮਾਰਚ ਕਰਨਗੇ ਅਤੇ ਰਾਜਪਾਲਾਂ ਨੂੰ ਰੋਸ-ਪੱਤਰ ਸੌਂਪਣਗੇ ਅਤੇ ਇਹ ਰੋਸ-ਪੱਤਰ ਭਾਰਤ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਵੱਖ-ਵੱਖ ਸੂਬਿਆਂ ‘ਚ ਕਿਸਾਨਾਂ ਦਾ ਪ੍ਰਦਰਸ਼ਨ ਆਂਧਰਾ