ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੇ ਛਾਪੇ ਸੰਬੰਧੀ ਰਾਜਨੀਤਕ ਸ਼ਖਸੀਅਤਾਂ ਦੇ ਪ੍ਰਤੀਕਰਮ
‘ਦ ਖਾਲਸ ਬਿਊਰੋ:ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਦੇ ਛਾਪੇ ਸੰਬੰਧੀ ਕਈ ਰਾਜਨੀਤਕ ਸ਼ਖਸੀਅਤਾਂ ਦੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ ।ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਜੋ ਕਿ ਇਸ ਸਮੇਂ ਪੰਜਾਬ ਦੀ ਸੱਤਾਦਾਰੀ ਪਾਰਟੀ ਹੈ, ਉਸ ਵਲੋਂ ਪੰਜਾਬ ਪੁਲਿਸ
