ਆਖ਼ਰ ਜੇਲ੍ਹ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ! ‘ਜੇਲ੍ਹ ਦੀਆਂ ਕੰਧਾਂ ਮੈਨੂੰ ਕਮਜ਼ੋਰ ਨਹੀਂ ਕਰ ਸਕਦੀਆਂ’
- by Gurpreet Kaur
- September 13, 2024
- 0 Comments
ਨਵੀਂ ਦਿੱਲੀ: ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੇ ਹੀ ਕੇਜਰੀਵਾਲ ਨੇ ਤਿਹਾੜ ਦੇ ਬਾਹਰ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਵਰਕਰਾਂ ਨੂੰ ਸੰਬੋਧਨ ਕੀਤਾ। ਜ਼ਮਾਨਤ ਮਿਲਣ ’ਤੇ ਉਨ੍ਹਾਂ ਨੇ ਪ੍ਰਮਾਤਮਾ ਅਤੇ ਦਿੱਲੀ ਵਾਸੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਵੀ ਹਮਲਾ
ਕੇਂਦਰ ਸਰਕਾਰ ਨੇ ਅੰਡੇਮਾਨ ਤੇ ਨਿਕੋਬਾਰ ਦੀ ਰਾਜਧਾਨੀ ਦਾ ਨਾਮ ਬਦਲਿਆ
- by Gurpreet Kaur
- September 13, 2024
- 0 Comments
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਮ ਬਦਲ ਕੇ ‘ਸ੍ਰੀ ਵਿਜੇਪੁਰਮ’ ਰੱਖ ਦਿੱਤਾ ਹੈ। ਇਹ ਕਦਮ ਦੇਸ਼ ਦੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਸਨਮਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ
ਪੰਜਾਬੀ ਗਾਇਕ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ! ਡੰਕੀ ਜ਼ਰੀਏ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦਾ ਮਾਮਲਾ
- by Gurpreet Kaur
- September 13, 2024
- 0 Comments
ਬਿਉਰੋ ਰਿਪੋਰਟ: ਜਲੰਧਰ ਨਾਲ ਸਬੰਧਿਤ ਪੰਜਾਬੀ ਗਾਇਕ ਫਤਿਹਜੀਤ ਸਿੰਘ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਡੰਕੀ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਦਾ ਸੀ। ਫਤਿਹਜੀਤ ਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ
ਨਾਰਾਜ਼ NHAI ਨੂੰ ਮਨਾਉਣ ਲਈ ਪੱਬਾਂ ਭਾਰ ਹੋਈ ਪੰਜਾਬ ਸਰਕਾਰ! 37 ਹਾਈਵੇ ਪ੍ਰੋਜੈਕਟਾਂ ਲਈ ਦਿੱਤੀ 113 ਏਕੜ ਵਾਧੂ ਜ਼ਮੀਨ
- by Gurpreet Kaur
- September 13, 2024
- 0 Comments
ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੂੰ 113 ਏਕੜ ਵਾਧੂ ਜ਼ਮੀਨ ਦਿੱਤੀ ਹੈ। ਇਹ ਜ਼ਮੀਨ NHAI ਦੇ 37 ਹਾਈਵੇ ਪ੍ਰੋਜੈਕਟਾਂ ਨੂੰ ਮੁੜ ਸੁਰਜੀਤ ਕਰਨ ਵਾਸਤੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੀ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਕੇਂਦਰੀ ਪ੍ਰੋਜੈਕਟਾਂ ਵਾਸਤੇ ਜ਼ਮੀਨ ਐਕੁਆਇਰ