ਰਾਮ ਰਹੀਮ ਨੂੰ ਇਸ ਦਿਨ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਲਾਤਕਾਰੀ ਅਤੇ ਕਾਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਸ਼ੁੱਕਰਵਾਰ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ੀ ਹੋਵੇਗੀ। ਉਸਦਾ ਪ੍ਰੋਡਕਸ਼ਨ ਵਾਰੰਟ ਮਨਜ਼ੂਰ ਕਰ ਲਿਆ ਗਿਆ ਹੈ। ਬੇਅਦਬੀ ਮਾਮਲੇ ਵਿੱਚ SIT ਰਾਮ ਰਹੀਮ ਤੋਂ ਪੁੱਛਗਿਛ ਕਰਨਾ ਚਾਹੁੰਦੀ ਸੀ, ਜਿਸ ਲਈ ਐੱਸਆਈਟੀ ਨੇ ਪ੍ਰੋਡਕਸ਼ਨ ਵਾਰੰਟ ਮੰਗਿਆ ਸੀ। ਐੱਸਆਈਟੀ ਨੇ ਫਰੀਦਕੋਟ ਅਦਾਲਤ ਵਿੱਚ ਪਟੀਸ਼ਨ