ਕੱਚੇ ਮੁਲਾਜ਼ਮਾਂ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਚੜੂਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਲਖੀਮਪੁਰ ਖੀਰੀ ਘਟਨਾ ਵਿੱਚ ਪੰਜ ਕਿਸਾਨਾਂ ਦੀ ਹੋਈ ਹੱ ਤਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕੱਲ੍ਹ ਹੋਣ ਵਾਲੇ ਪ੍ਰਦਰਸ਼ਨ ਨੂੰ ਪੂਰੇ ਦੇਸ਼ ਵਿੱਚ ਸਫਲ ਬਣਾਉਣ ਦੀ ਅਪੀਲ ਕੀਤੀ ਹੈ।