PSPCL ਨੇ 96,911 ਘਰੇਲੂ ਖਪਤਕਾਰਾਂ ਦੇ ਕਿਹੜੇ ਬਿੱਲ ਕੀਤੇ ਮੁਆਫ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੀਐੱਸਪੀਸੀਐੱਲ ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96,911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ,