ਕਿਸਾਨੀ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਜਾਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਦਿੱਲੀ ਬਾਰਡਰਾਂ ‘ਤੇ ਰੋਕੇ ਗਏ ਰਸਤਿਆਂ ਬਾਰੇ ਟਿੱਪਣੀ ਵੀ ਕੀਤੀ ਹੈ ਕਿ ਕਿਸਾਨਾਂ ਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ, ਸੜਕਾਂ ਜਾਮ ਕਰਨ ਦਾ ਨਹੀਂ ਹੈ। ਰਾਹ ਬੰਦ ਹੋਣ ਕਰਕੇ