ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ, ਕਿਸਾਨਾਂ ਨੇ ਕਾਪੀਆਂ ਸਾੜ ਕੇ ਜਤਾਇਆ ਵਿਰੋਧ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਵੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ। ਅੱਜ ਕਿਸਾਨਾਂ ਵੱਲੋਂ ਕ੍ਰਾਂਤੀ ਦਿਵਸ ਮਨਾਇਆ ਜਾ ਰਿਹਾ ਹੈ ਕਿਉਂਕਿ ਪਿਛਲੇ ਸਾਲ ਅੱਜ ਦੇ ਦਿਨ ਹੀ ਖੇਤੀ ਆਰਡੀਨੈਂਸ ਪੇਸ਼ ਕੀਤੇ ਗਏ