India Khetibadi Punjab

ਅੱਜ ਜਗਜੀਤ ਸਿੰਘ ਡੱਲੇਵਾਲ ਦਾ ਪੱਖ ਸੁਣੇਗਾ ਸੁਪਰੀਮ ਕੋਰਟ, ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਗੱਲਬਾਤ

ਦਿੱਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ ਸੁਪਰੀਮ ਕੋਰਟ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਗੱਲ ਕਰੇਗੀ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ। ਕੱਲ੍ਹ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਛੁੱਟੀ

Read More
India Punjab

ਡਾ. ਮਨਮੋਹਨ ਸਿੰਘ ਦੇ ਸਸਕਾਰ ਨੂੰ ਲੈ ਕੇ ਵਿਵਾਦ ! ਕਾਂਗਰਸ ਤੇ ਅਕਾਲੀ ਦਲ ਨੇ ਸਸਕਾਰ ਵਾਲੀ ਥਾਂ ‘ਤੇ ਚੁੱਕੇ ਸਵਾਲ

  ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ (EX PM DR.MANMOHAN SINGH) ਦੇ ਸਸਕਾਰ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ । ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਉਸ ਥਾਂ ਉਨ੍ਹਾਂ ਦਾ ਸਸਕਾਰ ਕਰਨ ਦੀ ਮੰਗ ਕੀਤੀ ਜਿੱਥੇ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ ।

Read More
India Punjab

ਮਨਮੋਹਨ ਸਿੰਘ ਇਸ ਤਰ੍ਹਾਂ ਬਣੇ ਸੀ ਪ੍ਰਧਾਨ ਮੰਤਰੀ! 1991 ‘ਚ ਕੀਤੇ ਸੀ ਇਹ ਸੁਧਾਰ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਹਨ ਪਰ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਕਿਉਂਕਿ ਡਾ. ਮਨਮੋਹਨ ਸਿੰਘ ਨੇ ਦੇਸ਼ ਨੂੰ ਸਮੇਂ ਮਾੜੇ ਹਾਲਾਤ ਵਿਚੋਂ ਕੱਢਿਆ ਜਦੋਂ ਦੇਸ਼ ਦੀ ਅਰਥਵਿਵਸਥਾ ਡਾਵਾਡੋਲ ਸੀ। ਦੱਸ ਦੇਈਏ ਕਿ 1991 ਵਿਚ ਪੀਵੀ ਨਰਸਿਮਹਾ ਰਾਓ ਦੀ ਸਰਕਾਰ ਸਮੇਂ

Read More
India Punjab

ਡਾ: ਮਨਮੋਹਨ ਸਿੰਘ 6 ਵਾਰ ਰਹੇ ਰਾਜ ਸਭਾ ਮੈਂਬਰ! ਕੁੱਲ 15 ਕਰੋੜ 77 ਲੱਖ ਰੁਪਏ ਦੀ ਹੈ ਜਾਇਦਾਦ

ਬਿਉਰੋ ਰਿਪੋਰਟ -ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਵੀਰਵਾਰ ਰਾਤ ਦਿੱਲੀ ਏਮਜ਼ ‘ਚ ਆਖਰੀ ਸਾਹ ਲਿਆ। ਉਹ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੇ ਪਹਿਲੇ ਸਿੱਖ ਆਗੂ ਸਨ। ਉਨ੍ਹਾਂ ਦਾ ਜਨਮ ਅਣਵੰਡੇ ਪੰਜਾਬ ਦੇ ਪਿੰਡ ਗਾਹ ਵਿਚ ਹੋਇਆ। ਦੱਸ ਦੇਈਏ ਕਿ ਡਾਕਟਰ ਮਨਮੋਹਨ

Read More
India Punjab

ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੇ ਖਿਲਾਫ contempt of court ਦੀ ਪਟੀਸ਼ਨ ਦਾਖਲ

ਬਿਉਰੋ ਰਿਪੋਰਟ –  ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਦੇ ਵਿਚ ਸੁਣਵਾਈ ਹੋਈ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ contempt of court ਦੀ ਪਟੀਸ਼ਨ ਦਾਖਲ ਹੋਈ ਹੈ। ਇਸ ਪਟੀਸ਼ਨ ਵਿਚ ਪੰਜਾਬ ਸਰਕਾਰ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜਾਮ ਲੱਗੇ ਹਨ। ਡੱਲੇਵਾਲ ਨੂੰ ਸਿਹਤ ਸਹੂਲਤਾਂ ਨਾ ਮਿਲਣ ਕਰਕੇ

Read More