India International

AIR India ਦੀ ਫਲਾਈਟ ਤਕਨੀਕੀ ਖਰਾਬੀ ਕਾਰਨ ਰੱਦ, ਯਾਤਰੀਆਂ ‘ਚ ਨਾਰਾਜ਼ਗੀ

ਏਅਰ ਇੰਡੀਆ ਦੀਆਂ ਉਡਾਣਾਂ ਵਿੱਚ ਤਕਨੀਕੀ ਖਰਾਬੀਆਂ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਸਵੇਰੇ ਦੁਬਈ ਤੋਂ ਨਵੀਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ AI996 ਨੂੰ ਤਕਨੀਕੀ ਸਮੱਸਿਆ ਕਾਰਨ ਟੇਕਆਫ ਤੋਂ ਪਹਿਲਾਂ ਰੱਦ ਕਰ ਦਿੱਤਾ ਗਿਆ। ਜਹਾਜ਼ ਵਿੱਚ 180 ਦੇ ਕਰੀਬ ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਅਚਾਨਕ ਜਹਾਜ਼ ਖਾਲੀ ਕਰਨ ਲਈ ਕਿਹਾ ਗਿਆ। ਇਸ ਨਾਲ ਦੁਬਈ

Read More
India International Punjab

ਕੈਨੇਡਾ ਨੇ ਲਾਰੈਂਸ ਗੈਂਗ ਨੂੰ ਐਲਾਨਿਆ ਅੱਤਵਾਦੀ ਸੰਗਠਨ

ਕੈਨੇਡਾ ਸਰਕਾਰ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ, ਜੋ ਭਾਰਤ ਵਿੱਚ ਮੁੱਖ ਤੌਰ ਤੇ ਸਰਗਰਮ ਹੈ ਪਰ ਕੈਨੇਡਾ ਵਿੱਚ ਵੀ ਇਸ ਦੀ ਮੌਜੂਦਗੀ ਹੈ। ਜਨਤਕ ਸੁਰੱਖਿਆ ਮੰਤਰੀ ਗੈਰੀ ਆਨੰਦਸਾਂਗਰੀ ਨੇ ਕਿਹਾ ਕਿ ਹਿੰਸਾ ਅਤੇ ਦਹਿਸ਼ਤ ਨੂੰ ਕੈਨੇਡਾ ਵਿੱਚ ਕੋਈ ਥਾਂ ਨਹੀਂ, ਖਾਸ ਕਰਕੇ ਜੋ ਖਾਸ ਭਾਈਚਾਰਿਆਂ ਵਿੱਚ ਡਰ ਪੈਦਾ ਕਰਨ ਲਈ

Read More
India

ਮਿਆਂਮਾਰ ਵਿਚ 4.7 ਤੀਬਰਤਾ ਦਾ ਆਇਆ ਭੂਚਾਲ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ

ਅੱਜ ਸਵੇਰੇ 6:10 ਵਜੇ ਮਿਆਂਮਾਰ ਵਿੱਚ 4.7 ਤੀਬਰਤਾ ਵਾਲਾ ਭੂਚਾਲ ਆਇਆ, ਜਿਸ ਨੇ ਉੱਤਰ-ਪੂਰਬੀ ਭਾਰਤ ਨੂੰ ਵੀ ਹਿਲਾ ਦਿੱਤਾ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਮੁਤਾਬਕ, ਭੂਚਾਲ ਦਾ ਕੇਂਦਰ ਭਾਰਤ-ਮਿਆਂਮਾਰ ਸਰਹੱਦ ਨੇੜੇ, ਮਣੀਪੁਰ ਦੇ ਉਖਰੁਲ ਜ਼ਿਲ੍ਹੇ ਤੋਂ ਸਿਰਫ਼ 27 ਕਿਲੋਮੀਟਰ ਦੱਖਣ-ਪੂਰਬ ਵਿੱਚ ਸੀ। ਡੂੰਘਾਈ ਜ਼ਮੀਨ ਤੋਂ 15 ਕਿਲੋਮੀਟਰ ਹੇਠਾਂ ਸੀ, ਜਿਸ ਨਾਲ ਝਟਕੇ ਮਣੀਪੁਰ, ਨਾਗਾਲੈਂਡ ਅਤੇ

Read More
India International Punjab

ਲਾਰੈਂਸ ਬਿਸ਼ਨੋਈ ਗਰੋਹ ਬਾਰੇ ਕੈਨੇਡਾ ਸਰਕਾਰ ਦਾ ਵੱਡਾ ਐਲਾਨ

ਬਿਊਰੋ ਰਿਪੋਰਟ (29 ਸਤੰਬਰ, 2025): ਕੈਨੇਡਾ ਸਰਕਾਰ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। ਕੈਨੇਡਾ ਸਰਕਾਰ ਨੇ ਕਿਹਾ ਕਿ ਇਹ ਗਰੋਹ ਭਾਰਤ ਵਿੱਚ ਸਰਗਰਮ ਹੈ ਅਤੇ ਇਸ ਦਾ ਮੁਖੀ ਜੇਲ੍ਹ ਵਿੱਚ ਰਹਿੰਦਿਆਂ ਵੀ ਮੋਬਾਈਲ ਰਾਹੀਂ ਅਪਰਾਧਕ ਗਤੀਵਿਧੀਆਂ ਚਲਾਉਂਦਾ ਹੈ। ਪਿਛਲੇ ਸਾਲ ਕੈਨੇਡਾ ਦੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਇਸ

Read More
India

ਲੇਹ ਹਿੰਸਾ ਕਾਰਨ ਲੱਦਾਖ ’ਚ ਸੈਲਾਨੀਆਂ ਨੇ ਰੱਦ ਕੀਤੀ ਬੁਕਿੰਗ, ਕਮਰਿਆਂ ’ਚ ਕੈਦ ਹੋਏ ਘੁੰਮਣ ਆਏ ਲੋਕ

ਬਿਊਰੋ ਰਿਪੋਰਟ (ਲੇਹ, 29 ਸਤੰਬਰ 2025): 24 ਸਤੰਬਰ ਨੂੰ ਲੇਹ ਵਿੱਚ ਹੋਈ ਹਿੰਸਾ ਤੋਂ ਬਾਅਦ ਲੱਦਾਖ ਵਿੱਚ ਸੈਲਾਨੀਆਂ ਨੇ ਆਪਣੀ ਬੁਕਿੰਗ ਰੱਦ ਕਰਨਾ ਸ਼ੁਰੂ ਕਰ ਦਿੱਤੀ ਹੈ। ਲੇਹ ਵਿੱਚ ਲੱਗੇ ਕਰਫ਼ਿਊ ਕਾਰਨ ਸੈਲਾਨੀ ਹੋਟਲਾਂ ਦੇ ਕਮਰਿਆਂ ਵਿੱਚ ਕੈਦ ਹੋ ਕੇ ਰਹਿ ਗਏ ਹਨ। ਹੋਟਲ ਮਾਲਕਾਂ ਦਾ ਕਹਿਣਾ ਹੈ ਕਿ ਉਹ ਪੂਰੀ ਤਰ੍ਹਾਂ ਟੂਰਿਜ਼ਮ ’ਤੇ ਨਿਰਭਰ

Read More
India Khetibadi Manoranjan Punjab

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਵੱਡਾ ਝਟਕਾ! ਬਜ਼ੁਰਗ ਕਿਸਾਨ ਮਾਤਾ ਦੀ ਮਾਣਹਾਨੀ ਦਾ ਮਾਮਲਾ

ਬਿਊਰੋ ਰਿਪੋਰਟ (29 ਸਤੰਬਰ, 2025): ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀਆਂ ਟਿੱਪਣੀਆਂ ਲਈ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਉਨ੍ਹਾਂ ਦੀ ਪਟੀਸ਼ਨ ਰੱਦ ਕਰ

Read More
India Punjab Religion

ਜਥੇਦਾਰ ਗੜਗੱਜ ਵੱਲੋਂ ਏਅਰ ਇੰਡੀਆ ਸਟਾਫ਼ ਦੁਆਰਾ ਤਾਮਿਲ ਸਿੱਖ ਦੇ ਕੀਤੇ ਅਪਮਾਨ ਦੀ ਨਿੰਦਾ, ਸਿੱਖ ਕੌਮ ਨੂੰ ਵੀ ਕੀਤੀ ਹਦਾਇਤ

ਬਿਊਰੋ ਰਿਪੋਰਟ (ਅੰਮ੍ਰਿਤਸਰ, 29 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਵਿਰੁੱਧ ਬੀਤੇ ਦਿਨੀਂ ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਏਅਰ ਇੰਡੀਆ ਦੇ ਸਟਾਫ਼ ਵੱਲੋਂ ਕੀਤੇ ਗਏ ਵਿਤਕਰੇ ਤੇ ਅਪਮਾਨਜਨਕ ਵਤੀਰੇ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ

Read More