India International Khaas Lekh Punjab

ਕੀ ਇਕੱਲੀ ਇੰਦਰਾ ਗਾਂਧੀ ਦੀ ‘ਬੱਜਰ ਗਲਤੀ’ ਹੈ ਸਾਕਾ ਨੀਲਾ ਤਾਰਾ?

‘ਦ ਖ਼ਾਲਸ ਟੀਵੀ ਬਿਊਰੋ :- ਜੂਨ 1984 ਵਿੱਚ ਭਾਰਤੀ ਫੌਜ ਦੁਆਰਾ ਸ਼੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਉੱਤੇ ਕੀਤੇ ਗਏ ਫੌਜੀ ਹਮਲੇ ਨੇ ਦੇਸ਼-ਵਿਦੇਸ਼ ਅੰਦਰ ਬੌਧਿਕ ਹਲਕਿਆਂ ਦਾ ਤਿੱਖਾ ਧਿਆਨ ਖਿੱਚਿਆ ਹੈ। ਦੁਨੀਆਂ ਭਰ ਦੇ ਪ੍ਰਮੁੱਖ ਅਖਬਾਰਾਂ ਤੇ ਰਸਾਲਿਆਂ ਨੇ ਚਲੰਤ ਰਿਪੋਰਟਾਂ ਲੇਖਾਂ ਅਤੇ ਸੰਪਾਦਕੀ ਟਿੱਪਣੀਆਂ ਦੇ ਇਸ ਰੂਪ ਵਿੱਚ ਇਸ ਬਾਰੇ ਆਪਣੀਆਂ ਫੌਰੀ ਰਾਵਾਂ ਪ੍ਰਗਟਾਈਆਂ। ਥੋੜ੍ਹੇ

Read More
India Punjab

ਬੀਜੇਪੀ ਲੀਡਰ ਨੇ ਕਿਸਾਨ ਅੰਦੋਲਨ ਦੀਆਂ ਦੱਸੀਆਂ ਤਿੰਨ ਕਿਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਬਬੀਤਾ ਫੋਗਾਟ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੇ ਕੀਤੇ ਗਏ ਵਿਰੋਧ ਬਾਰੇ ਬੋਲਦਿਆਂ ਕਿਹਾ ਕਿ ‘ਕਿਸਾਨਾਂ ਦਾ ਵਿਰੋਧ ਕਰਨਾ ਠੀਕ ਹੈ ਪਰ ਕਿਸੇ ‘ਤੇ ਹਮਲਾ ਕਰਨਾ ਗਲਤ ਹੈ। ਬਬੀਤਾ ਫੋਗਾਟ ਨੇ ਕਿਸਾਨ ਅੰਦੋਲਨ ਬਾਰੇ ਬੋਲਦਿਆਂ ਕਿਹਾ ਕਿ ਇੱਕ ਨਹੀਂ, ਤਿੰਨ-ਤਿੰਨ ਅੰਦੋਲਨ ਚੱਲ ਰਹੇ ਹਨ। ਇੱਕ ਕਿਸਾਨ ਅੰਦੋਸਨ ਚੱਲ

Read More
India Punjab

ਪੰਜਾਬ ਕਾਂਗਰਸ ਦਾ ਰੱਫੜ ਨਬੇੜਨ ਲਈ ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਜਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸੀਨੀਅਰ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਕਾਂਗਰਸ ਅੰਦਰ ਪਏ ਹੋਰ ਰੱਫੜ ਨੂੰ ਖਤਮ ਕਰਨ ਲਈ ਹਾਈ ਕਮਾਨ ਵਾਹ ਲਾ ਰਹੀ ਹੈ। ਇਸਨੂੰ ਲੈ ਕੇ ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕਰਨ ਦਾ ਸਿਲਸਿਲਾ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ

Read More
India Punjab

BREAKING NEWS-CBSE 12ਵੀਂ ਦੇ ਵਿਦਿਆਰਥੀਆਂ ਲਈ ਆ ਗਈ ਵੱਡੀ ਖਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 12ਵੀਂ ਬੋਰਡ ਦੇ ਪੇਪਰਾਂ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਸਾਰੇ ਸੂਬਿਆਂ ਨਾਲ ਬੈਠਕ ਕੀਤੀ ਗਈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵਾਂਗ ਜੇਕਰ ਕੋਈ ਵਿਦਿਆਰਥੀ ਪੇਪਰ

Read More
India Punjab

ਮੁੜ ਲੱਗੇਗਾ ਬਰਗਾੜੀ ਮੋਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਥਕ ਜਥੇਬੰਦੀਆਂ ਨੇ ਅੱਜ ਬਰਗਾੜੀ ਬੇਅਦਬੀ ਮਾਮਲੇ ਦੀ 6ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਨੂੰ 30 ਦਿਨਾਂ ਦੇ ਅੰਦਰ ਬਰਗਾੜੀ ਕਾਂਡ ਅਤੇ ਕੋਟਕਪੁਰਾ ਗੋਲੀ ਕਾਂਡ ਮਾਮਲੇ ‘ਚ ਇਨਸਾਫ ਦੇਣ ਦਾ ਅਲਟੀਮੇਟਮ ਦੇ ਦਿੱਤਾ ਹੈ। ਜਥੇਬੰਦੀਆਂ ਨੇ ਕਿਹਾ ਕਿ ਜੇ ਇੰਨੇ ਦਿਨਾਂ ਵਿੱਚ ਇਨਸਾਫ ਨਾ ਮਿਲਿਆ ਤਾਂ ਬਰਗਾੜੀ ਮੋਰਚਾ ਫਿਰ ਤੋਂ

Read More
India Punjab Religion

ਆਨਲਾਈਨ ਸੈਂਚੀਆਂ ਅਤੇ ਗੁਟਕਾ ਸਾਹਿਬ ਵੇਚਣ ਵਾਲੀ ਕੰਪਨੀ ਦਾ ਵਿਰੋਧ ਕਰਨ ਸਿੱਖ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਮਾਜ਼ੋਨ ਵੈੱਬਸਾਈਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਅਤੇ ਗੁਟਕਾ ਸਾਹਿਬ ਵੇਚਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਦੀ ਇਸ ਕਾਰਵਾਈ ਨੂੰ ਸਿੱਖ ਸਿਧਾਂਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ

Read More
India

ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਪੁਲਿਸ ਨੇ ਲਾਕਡਾਊਨ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਅੱਜ ਤਿੰਨ ਨੌਜਵਾਨ ਕਿਸਾਨਾਂ ਨੂੰ ਸੰਸਦ ਭਵਨ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਹੈ। ਹਾਲਾਂਕਿ, ਇਨ੍ਹਾਂ ਕਿਸਾਨਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਹ ਕਿਸਾਨ ਸਿੰਘੂ ਬਾਰਡਰ ਤੋਂ ਸੰਸਦ ਭਵਨ ਘੁੰਮਣ ਗਏ ਸਨ। ਇਹ ਤਿੰਨੇ ਕਿਸਾਨ ਪਿਛਲੇ ਕੁੱਝ ਦਿਨਾਂ ਤੋਂ ਗੁਰਦੁਆਰਾ

Read More
India Punjab

ਤੂਫਾਨ ਨੇ ਕਿਸਾਨਾਂ ਦੇ ਟੈਂਟ ਪੁੱਟੇ, ਕਿਸਾਨਾਂ ਵੱਲੋਂ ਮਦਦ ਦੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :-ਦਿੱਲੀ ਮੋਰਚਿਆਂ ‘ਤੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਬੀਤੀ ਰਾਤ ਮੀਂਹ ਅਤੇ ਹਨੇਰੀ ਨੇ ਕਿਸਾਨ ਮੋਰਚਿਆਂ ‘ਤੇ ਕਿਸਾਨਾਂ ਦਾ ਕਾਫੀ ਨੁਕਸਾਨ ਕੀਤਾ ਹੈ। ਸਿੰਘੂ ਅਤੇ ਟਿਕਰੀ ਮੋਰਚਿਆਂ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਪਰ ਫਿਰ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਸੰਯੁਕਤ ਕਿਸਾਨ ਮੋਰਚਾ

Read More
India Khaas Lekh Punjab

1 ਜੂਨ, 1984-ਜਦੋਂ ਗਹਿਰ ਚੜ੍ਹੀ ਅਸਮਾਨੀ

‘ਦ ਖ਼ਾਲਸ ਟੀਵੀ ਬਿਊਰੋ-ਸੇਵਾ ਦੇ ਪੁੰਜ ਪ੍ਰੋ. ਪੂਰਨ ਸਿੰਘ ਇੱਕ ਥਾਂਈਂ ਲਿਖਦੇ ਹਨ,-ਅੰਮਿਤਸਰ ਸਰੋਵਰ ਦੀ ਪਰਿਕਰਮਾ ਕਰਨ ਵੇਲੇ ਸਲੈਬਾਂ ਉੱਤੇ ਸੰਭਲ-ਸੰਭਲ ਕਦਮ ਰੱਖੋ। ਹਰ ਇੱਕ ਸਲੈਬ ਹੇਠਾਂ ਸੈਂਕੜੇ ਸ਼ਹੀਦ ਸਿੰਘਾਂ ਦੇ ਸਿਰ ਹਨ।ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਲੰਘਦਿਆਂ ਜੋ ਸ਼ਰੀਰ ਨੂੰ ਸੁੰਨ ਚੜ੍ਹਦਾ ਹੈ, ਇਹ ਉਸੇ ਦਾ ਇਸ਼ਾਰਾ ਹੈ। ਸਾਕਾ ਨੀਲਾ ਤਾਰਾ ਦੀ ਸ਼ੁਰੂਆਤ 1

Read More