ਕੇਜਰੀਵਾਲ ਨੇ ਭਗਵੰਤ ਮਾਨ ਦਾ ਫੈਸਲਾ ਸਲਾਹਿਆ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਘਰ ਘਰ ਪਹੁੰਚਾਉਣ ਦੇ ਕੀਤੇ ਐਲਾਨ ਦੀ ਸਵਾਗਤ ਕੀਤਾ ਹੈ। ਕੇਜਰੀਵਾਲ ਨੇ ਇੱਕ ਵੀਡੀਉ ਦੇ ਰਾਹੀਂ ਕੇਂਦਰ ਸਰਕਾਰ ‘ਤੇ ਨਿਸ਼ਾਨਾਂ ਲਗਾਉਦਿਆਂ ਕਿਹਾ ਹੈ ਕਿ
