ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਸ਼੍ਰੋਮਣੀ ਕਮੇਟੀ ਨਾਲ ਰਾਬਤਾ
‘ਦ ਖ਼ਾਲਸ ਟੀਵੀ ਬਿਊਰੋ:- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਸਥਾਪਤ ਕੀਤੀਆਂ ਜਾਣ ਵਾਲੀਆਂ ਯਾਦਗਾਰਾਂ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਭਾਰਤ ਦੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਸ੍ਰੀ ਗੋਵਿੰਦ ਮੋਹਨ ਨੇ ਮੁਲਾਕਾਤ ਕੀਤੀ।
ਮੰਦਰਾਂ ਵਿੱਚ ਕਿਵੇਂ ਪੂਜਾ ਪਾਠ ਹੋਵੇ, ਅਸੀਂ ਕਿਵੇਂ ਦੱਸ ਸਕਦੇ ਹਾਂ : ਸੁਪਰੀਮ ਕੋਰਟ
‘ਦ ਖ਼ਾਲਸ ਟੀਵੀ ਬਿਊਰੋ:-ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਮੰਦਰਾਂ ਵਿੱਚ ਪੂਜਾ ਪਾਠ ਕਰਨ ਦੇ ਕੰਮਾਂ ਵਿੱਚ ਦਖਲ ਨਹੀਂ ਸਕਦੀਆਂ ਤੇ ਅਸੀਂ ਇਹ ਵੀ ਨਹੀਂ ਦੱਸ ਸਕਦੇ ਕਿ ਕਿਵੇਂ ਪੂਜਾ ਤੇ ਅਨੁਸ਼ਠਾਨ ਕੀਤਾ ਜਾਵੇ, ਕਿਵੇਂ ਨਾਰੀਅਲ ਤੋੜੇ ਜਾਣ ਜਾਂ ਕਿਸੇ ਦੇਵੀ-ਦੇਵਤਾ ਨੂੰ ਕਿਸ ਤਰੀਕੇ ਨਾਲ ਮਾਲਾ ਪਾਈ ਜਾਵੇ। ਇਹ ਟਿੱਪਣੀ ਕਰਦਿਆਂ ਸੁਪਰੀਮ ਕੋਰਟ ਨੇ ਮਸ਼ਹੂਰ