India International

ਆਪਣੀਆਂ ਫੌਜਾਂ ਸ਼੍ਰੀ ਲੰਕਾ ‘ਚ ਨਹੀਂ ਭੇਜਾਂਗੇ : ਭਾਰਤ

‘ਦ ਖ਼ਾਲਸ ਬਿਊਰੋ : ਭਾਰਤੀ ਹਾਈ ਕਮਿਸ਼ਨ ਨੇ ਅੱਜ ਉਨ੍ਹਾਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ ਕਿ ਭਾਰਤ ਸ੍ਰੀਲੰਕਾ ਵਿਚ ਆਪਣੀਆਂ ਫੌਜਾਂ ਭੇਜੇਗਾ। ਇਸ ਦੇ ਨਾਲ ਹੀ ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤ ਇਸ ਦੇਸ਼ ਦੇ ਲੋਕਤੰਤਰ, ਸਥਿਰਤਾ ਅਤੇ ਆਰਥਿਕ ਸੁਧਾਰ ਦਾ ਪੂਰਾ ਸਮਰਥਨ ਕਰਦਾ ਹੈ। ਸ੍ਰੀਲੰਕਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕਰਕੇ ਇਹ ਸਪੱਸ਼ਟੀਕਰਨ

Read More
India Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਫਰੋਲੇ ਸਿੱਖ ਕੌਮ ਦੇ ਅਹਿਮ ਮੁੱਦੇ

‘ਦ ਖ਼ਾਲਸ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1947 ਤੋਂ ਸਿੱਖਾਂ ਨੂੰ ਭਾਰਤ ਵਿੱਚ ਨੈਸ਼ਨਲ ਮਿਨਿਓਰਿਟੀ ਦਾ ਦਰਜਾ ਮਿਲਿਆ ਹੋਇਆ ਹੈ, ਜਿਸਨੂੰ ਕਿਤੇ ਨਾ ਕਿਤੇ ਭਾਰਤ ਸਰਕਾਰ ਵੱਲੋਂ ਤੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਜਥੇਦਾਰ ਨੇ ਭਾਰਤ ਸਰਕਾਰ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਿੱਖ ਭਾਰਤ ਵਿੱਚ

Read More
India

ਕੁਤੁਬ ਮਿਨਾਰ ਨੂੰ ਲੈ ਕੇ ਦਿੱਲੀ ‘ਚ ਪ੍ਰਦ ਰਸ਼ਨ

‘ਦ ਖ਼ਾਲਸ ਬਿਊਰੋ : ਹਿੰਦੂਵਾਦੀ ਸੰਗਠਨ ਮਹਾਂਕਾਲ ਮਾਨਵ ਸੈਨਾ ਦੇ ਕਾਰਕੁਨ ਦਿੱਲੀ ਦੇ ਕੁਤੁਬ ਮੀਨਾਰ ਦੀ ਇਤਿਹਾਸਕ ਇਮਾਰਤ ਦਾ ਨਾਂ ਬਦਲ ਕੇ ਵਿਸ਼ਨੂੰ ਸਤੰਭ ਰੱਖਣ ਦੀ ਮੰਗ ਨੂੰ ਲੈ ਕੇ ਪ੍ਰਦ ਰਸ਼ਨ ਕਰ ਰਹੇ ਹਨ। ਇਹ ਵਿਰੋ ਧ ਪ੍ਰਦ ਰਸ਼ਨ ਦੱਖਣੀ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਸਥਿਤ ਕੁਤੁਬ ਮੀਨਾਰ ਦੇ ਕੋਲ ਕੀਤਾ ਜਾ ਰਿਹਾ ਹੈ।

Read More
India Punjab

ਤਜਿੰਦਰ ਬੱਗਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, 5 ਜੁਲਾਈ ਤੱਕ ਗ੍ਰਿਫ਼ ਤਾਰੀ ਤੇ ਲਗਾਈ ਰੋਕ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਜਪਾ ਦੇ ਤਜਿੰਦਰ ਪਾਲ ਸਿੰਘ ਬੱਗਾ ਨੂੰ 5 ਜੁਲਾਈ ਤੱਕ ਗ੍ਰਿ ਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਬੱਗਾ ਖਿਲਾ ਫ 5 ਜੁਲਾਈ ਤੱਕ ਕੋਈ ਕਾਰਵਾਈ ਨਾ

Read More
India

ਹਿਮਾਚਲ ਸਰਕਾਰ ਨੇ ਜਾਰੀ ਕੀਤੀਆਂ ਨਵੀਂ ਹਦਾਇਤਾਂ

‘ਦ ਖ਼ਾਲਸ ਬਿਊਰੋ : ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਪਣੀਆਂ ਹੋਰਨਾ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਨ ਦਾ ਐਲਾਨ ਕਰ ਦਿੱਤਾ ਹੈ। ਅਜਿਹਾ ਸੁਰੱਖਿਆ ਕਾਰਨਾਂ ਨੂੰ ਸਾਹਮਣੇ ਰੱਖਦਿਆਂ ਕੀਤਾ ਗਿਆ ਹੈ। ਕੱਲ੍ਹ ਧਰਮਸ਼ਾਲਾ,ਹਿਮਾਚਲ ਪ੍ਰਦੇਸ਼ ਦੀ ਵਿਧਾਨ ਸਭਾ ਦੇ ਗੇਟ ਅਤੇ ਕੰਧਾਂ ਉੱਤੇ ਖਾਲਿਸਤਾਨ ਦੇ ਝੰਡੇ ਲਗਾ ਦਿੱਤੇ ਗਏ ਸੀ ਅਤੇ ਪੇਂਟ ਨਾਲ ਖਾਲਿਸਤਾਨ ਜਿੰਦਾਬਾਦ ਦੇ

Read More
India Punjab

ਕੇਜਰੀਵਾਲ ਨੇ ਸਲਾਹਿਆ ਆਪਣਾ ਭਾਂਡਾ

‘ਦ ਖ਼ਾਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਨਸ਼ਿ ਆਂ ਦੇ ਮਾਮਲੇ ‘ਤੇ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਾਹਰ ਕੱਢਣਾ ਸਭ ਤੋਂ ਜ਼ਰੂਰੀ ਹੈ। ਹੁਣ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ।

Read More
India Punjab

ਸੁਰੱਖਿਆ ਬਲਾਂ ਨੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਕਾਬੂ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ‘ਚ ਸੀਮਾ ਸੁਰੱਖਿਆ ਬਲਾਂ  ਨੇ ਬੀਤੀ ਰਾਤ ਪਾਕਿਸਤਾਨੀ ਤਸ ਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਨਾ ਸਿਰਫ਼ ਪਾਕਿਸਤਾਨੀ ਸਮੱ ਗਲ ਰਾਂ ਵੱਲੋਂ ਭਾਰਤੀ ਸਰਹੱਦ ਵੱਲ ਭੇਜੇ ਗਏ ਡਰੋਨ ਨੂੰ ਡੇਗਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਸਗੋਂ 74 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਹੈ।ਬੀਐਸਐਫ

Read More
India Punjab

ਅਰੁਣਾਚਲ ਵਿੱਚ ਸ਼ਹੀਦ ਹੋਇਆ ਪੰਜਾਬ ਦਾ ਜਵਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਰੁਣਾਚਲ ਪ੍ਰਦੇਸ਼ ਵਿਚ ਪੈਟਰੋਲਿੰਗ ਕਰਦੇ ਹੋਏ ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਬਰਾਂਡਾ ਦੇ ਸੂਬੇਦਾਰ ਹਰਦੀਪ ਸਿੰਘ ਸ਼ਹੀਦ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

Read More
India

ਧਰਮਸ਼ਾਲਾ ਮਾਮਲੇ ‘ਚ ਅਲੱਗ-ਅਲੱਗ ਪ੍ਰਤੀਕਰਮ ਆਉਣੇ ਸ਼ੁਰੂ

‘ਦ ਖਾਲਸ ਬਿਊਰੋ:ਧਰਮਸ਼ਾਲਾ ਮਾਮਲੇ ਵਿੱਚ ਅਲੱਗ-ਅਲੱਗ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਕਾਨੂੰਨ ਅਤੇ ਵਿਧਾਨਕ ਮਾਮਲਿਆਂ ਅਤੇ ਜੇਲ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਉੱਤੇ ਇੱਕ ਟਵੀਟ ਕੀਤਾ ਹੈ ਤੇ ਇਹਨਾਂ ਨੂੰ ਆਪਸ ਵਿੱਚ ਜੋੜਦੇ ਹੋਏ ਭਾਜਪਾ ‘ਤੇ ਨਿਸ਼ਾਨਾ ਲਾਇਆ ਹੈ ਕਿ ਕਿਵੇਂ ਭਾਜਪਾ ਆਪਣੇ

Read More
India

ਖਾ ਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਐੱਸਆਈਟੀ ਦਾ ਗਠਨ

‘ਦ ਖਾਲਸ ਬਿਊਰੋ:ਹਿਮਾਚਲ ਦੇ ਧਰਮਸ਼ਾਲਾ ‘ਚ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾ ਲਿਸਤਾਨੀ ਝੰਡੇ ਲਾਉਣ ਦੇ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਦੀ ਪੜਤਾਲ ਲਈ 6 ਮੈਂਬਰੀ ਐੱਸਆਈਟੀ ਦਾ ਗਠਨ ਹੋ ਗਿਆ ਹੈ। ਡੀਆਈਜੀ ਸੰਤੋਸ਼ ਪਾਟੀਆਲ ਦੀ ਅਗਵਾਈ ਵਿੱਚ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ

Read More