India

ਦਿੱਲੀ ‘ਚ ਲੱਗਾ ਵੀਕੈਂਡ ਕਰਫਿਊ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ ਵਿੱਚ ਪੂਰੀ ਦਿੱਲੀ ਬੰਦ ਰਹੇਗੀ। ਦਿੱਲੀ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਦਿੱਲੀ ‘ਚ ਕਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਨੂੰ

Read More
India Khaas Lekh Khalas Tv Special Punjab

ਖੰਘੋ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਹੁਣ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਇੱਕ ਸਿਆਸੀ ਪਾਰਟੀ ਦੂਜੇ ਮੂਹਰੇ ਹਿੱਕ ਡਾਹ ਕੇ ਖੜੇ ਜਾਂ ਫਿਰ ਪ੍ਰਧਾਨ ਮੰਤਰੀ ਆਪਣੇ ਸਾਥੀ ਮੰਤਰੀਆਂ ਨੂੰ ਤਾੜੇ ਤਾਂ ਗੱਲ ਸਮਝ ਆਉਂਦੀ ਹੈ। ਪਰ ਜੇ ਇੱਕ ਸੂਬੇ ਦਾ ਗਵਰਨਰ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨੂੰ ਲੰਬੇ ਹੱਥੀਂ ਲੈਣ ਨੂੰ ਪਵੇ ਤਾਂ ਇਹ ਦੇ ਅਰਥ ਵੱਡੇ ਨਿਕਲਦੇ ਹਨ।

Read More
India

ਕੇਜਰੀਵਾਲ ਹੋਏ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰੋਨਾ ਪਾਜ਼ੀਟਿਵ ਹੋ ਗਏ ਹਨ। ਕੇਜਰੀਵਾਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਕੇਜਰੀਵਾਲ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ ਅਤੇ ਉਨ੍ਹਾਂ ਨੂੰ ਖੁਦ ਨੂੰ ਇਕਾਂਤਵਾਸ ਕਰਨ ਲਈ

Read More
India

ਤਾਲਿਬਾਨ ਨੇ ਕਾਬੁਲ ਨਹਿਰ ‘ਚ ਕਿਉਂ ਰੋੜ੍ਹੀ 3 ਹਜ਼ਾਰ ਲੀਟਰ ਸ਼ਰਾਬ

‘ਦ ਖਾਲਸ ਬਿਉਰੋ : ਅਫਗਾਨਿਸਤਾਨ ਵਿੱਚ ਬਣੀ ਨਵੀਂ ਤਾਲਿਬਾਨ ਸਰਕਾਰ ਦੀ ਖੁਫੀਆ ਇਕਾਈ ਦੇ ਏਜੰਟਾਂ ਨੇ ਦੇਸ਼ ‘ਚ ਸ਼ਰਾਬ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਜ਼ਬਤ ਕੀਤੀ ਗਈ ਕਰੀਬ 3 ਹਜ਼ਾਰ ਲੀਟਰ ਸ਼ਰਾਬ ਕਾਬੁਲ ਨਹਿਰ ਵਿੱਚ ਸੁੱਟੀ ਗਈ ਹੈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਹੈ। ਅਫਗਾਨਿਸਤਾਨ ਦੀ ਇੰਟੈਲੀਜੈਂਸ

Read More
India Punjab Religion

DSGMC ‘ਚ ਹੁਣ ਪੰਜਾਂ ਤਖ਼ਤਾਂ ਦੇ ਜਥੇਦਾਰ ਹੋਣਗੇ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹੁਣ ਚਾਰ ਤਖਤਾਂ ਦੀ ਥਾਂ ਪੰਜ ਤਖਤ ਸਾਹਿਬਾਨਾਂ ਦੇ ਜਥੇਦਾਰ ਜਨਰਲ ਹਾਊਸ ਦੇ ਮੈਂਬਰ ਹੋਣਗੇ। ਅੱਜ ਦਿੱਲੀ ਵਿਧਾਨ ਸਭਾ ਵੱਲੋਂ ਇਸ ਸਬੰਧ ਵਿੱਚ ਬਿੱਲ ਪਾਸ ਕੀਤਾ ਗਿਆ ਹੈ। ਇਹ ਬਿੱਲ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਮਨਜ਼ੂਰੀ ਵਾਸਤੇ ਭੇਜਿਆ ਜਾਵੇਗਾ। ਅੱਜ ਵਿਧਾਨ ਸਭਾ ਨੇ

Read More
India

ਸੱਤਿਆਪਾਲ ਮਲਿਕ ਨੂੰ ਮੋਦੀ ‘ਚ ਦਿਸਿਆ “ਘਮੰਡ”

‘ਦ ਖ਼ਾਲਸ ਬਿਊਰੋ : ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਕੱਸਦਿਆਂ ਉਨ੍ਹਾਂ ਨੂੰ ਘਮੰਡੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ। ਮੋਦੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੋਦੀ ਵਿੱਚ ਘਮੰਡ ਲੱਗਿਆ। ਰਾਜਪਾਲ ਸੱਤਿਆ ਪਾਲ ਨੇ

Read More
India International Punjab

ਰਾਹੁਲ ਗਾਂਧੀ ਨੇ ਚੀਨ ਨੂੰ ਲੈ ਕੇ ਮੋਦੀ ਨੂੰ ਘੇਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਚੀਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਫਿਰ ਤੋਂ ਨਿਸ਼ਾਨਾ ਕੱਸਿਆ ਹੈ। ਇਸ ਵਾਰ ਰਾਹੁਲ ਗਾਂਧੀ ਨੇ ਨਵੇਂ ਸਾਲ ਮੌਕੇ ਚੀਨ ਵੱਲੋਂ ਗਲਵਾਨ ਵਿੱਚ ਚੀਨੀ ਝੰਡਾ ਲਹਿਰਾਉਣ ਨੂੰ ਲੈ ਕੇ ਮੋਦੀ ‘ਤੇ ਨਿਸ਼ਾਨਾ ਕੱਸਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ

Read More
India Punjab

ਦਿੱਲੀ ‘ਚ ਅੱਜ ਆ ਸਕਦੇ ਹਨ ਚਾਰ ਹਜ਼ਾਰ ਤੱਕ ਓਮੀਕਰੋਨ ਦੇ ਕੇਸ – ਸਿਹਤ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਕਰੋਨਾ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨ੍ਹਾਂ ਵਿੱਚ ਓਮੀਕਰੋਨ ਵੇਰੀਐਂਟ ਦੇ ਮਾਮਲਿਆਂ ਦੀ ਗਿਣਤੀ ਵੀ ਵਧੀ ਹੈ। ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਆਏ ਕੋਵਿਡ-19 ਸੰਕਰਮਣ ਦੇ ਮਾਮਲਿਆਂ ਵਿੱਚ 84 ਫ਼ੀਸਦ ਓਮੀਕਰੋਨ ਵੇਰੀਐਂਟ ਦੇ ਹਨ। ਉਨ੍ਹਾਂ ਨੇ ਦੱਸਿਆ ਕਿ

Read More
India International

ਆਕਸਫੈਮ ਨੇ ਭਾਰਤੀ ਕਾਰੋਬਾਰ ਬਾਰੇ ਕੀਤੀ ਭਵਿੱਖਬਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੈਰਿਟੀ ਸੰਸਥਾ ਆਕਸਫੈਮ ਨੇ ਕਿਹਾ ਹੈ ਕਿ ਵਿਦੇਸ਼ੀ ਫੰਡਿੰਗ ਲਾਇਸੈਂਸ ਖਤਮ ਹੋਣ ਤੋਂ ਬਾਅਦ ਭਾਰਤ ਵਿੱਚ ਉਸਦਾ ਕੰਮ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਵੇਗਾ। ਇੱਕ ਜਨਵਰੀ 2022 ਵਿੱਚ ਆਕਸਫੈਮ ਦੇ ਲਾਇਸੈਂਸ ਦੀ ਮਾਨਤਾ ਸਮਾਪਤ ਹੋ ਗਈ ਹੈ। ਸੰਸਥਾ ਨੇ ਕਿਹਾ ਕਿ ਉਹ ਇਹ ਪਾਬੰਦੀ ਹਟਾਉਣ ਦੇ ਲਈ ਭਾਰਤ ਦੇ ਗ੍ਰਹਿ

Read More
India

ਰਾਜਸਥਾਨ ਸਰਕਾਰ ਨੇ 9 ਜਨਵਰੀ ਤੱਕ ਸਕੂਲ ਕੀਤੇ ਬੰਦ

‘ਦ ਖਾਲਸ ਬਿਉਰੋ : ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਜਸਥਾਨ ਸਰਕਾਰ ਨੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਜੈਪੁਰ ਵਿੱਚ ਪਹਿਲੀ ਤੋਂ ਅੱਠਵੀਂ ਜਮਾਤਾਂ ਲਈ 9 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਹਨ। ਹਾਲਾਂਕਿ, ਕਾਲਜਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਯਕੀਨੀ ਬਣਾਉਣ ਕਿ 18 ਸਾਲ ਤੋਂ ਵੱਧ ਉਮਰ

Read More