ਜੀਂਦ ‘ਚ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲਿਆਂ ਦੇ ਘਰ ਨਹੀਂ ਹੋਣਗੇ ਵਿਆਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੀਂਦ ਵਿੱਚ ਕਿਸਾਨਾਂ ਨੇ ਸਿਆਸੀ ਪਾਰਟੀਆਂ ਦੇ ਖਿਲਾਫ ਇੱਕ ਅਨੋਖਾ ਐਲਾਨ ਕੀਤਾ ਹੈ। ਕਿਸਾਨਾਂ ਨੇ ਬੀਜੇਪੀ ਅਤੇ ਜੇਜੇਪੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਲੋਕਾਂ ਨਾਲ ਕੋਈ ਵੀ ਸਬੰਧ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਪਾਰਟੀਆਂ ਨਾਲ ਰਿਸ਼ਤਾ ਰੱਖਣ ਵਾਲਿਆਂ ਦੇ ਘਰਾਂ ਵਿੱਚ ਕਿਸਾਨ ਆਪਣੇ ਬੱਚਿਆਂ ਦਾ ਵਿਆਹ ਨਹੀਂ