ਯੂਪੀ-ਬਿਹਾਰ ‘ਚ ਠੰਢ ਕਾਰਨ 10 ਲੋਕਾਂ ਦੀ ਮੌਤ: ਦਿੱਲੀ ‘ਚ 9 ਘੰਟੇ ਲਈ ਜ਼ੀਰੋ ਵਿਜ਼ੀਬਿਲਟੀ,
- by Gurpreet Singh
- January 5, 2025
- 0 Comments
ਜੰਮੂ-ਕਸ਼ਮੀਰ-ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਕਾਰਨ ਪੂਰੇ ਉੱਤਰੀ ਭਾਰਤ ‘ਚ ਠੰਡ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਉੱਤਰ ਪ੍ਰਦੇਸ਼ ‘ਚ ਠੰਡ ਕਾਰਨ 8 ਅਤੇ ਬਿਹਾਰ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੇ 14 ਰਾਜਾਂ ਵਿੱਚ ਲਗਾਤਾਰ ਦੂਜੇ ਦਿਨ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ‘ਚ ਸ਼ਨੀਵਾਰ ਨੂੰ
ਕਿਸਾਨਾਂ ਨੂੰ ਪੈਲੇਟ ਗੰਨਾਂ ਨਾਲ ਭਜਾ ਸਕਦੀ ਹੈ ਹਰਿਆਣਾ ਪੁਲਿਸ : ਖਨੌਰੀ ਬਾਰਡਰ ‘ਤੇ ਜਵਾਨਾਂ ਦੇ ਹੱਥਾਂ ‘ਚ ਨਜ਼ਰ ਆਈ
- by Gurpreet Singh
- January 5, 2025
- 0 Comments
ਹਰਿਆਣਾ ਸਰਕਾਰ ਹੁਣ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਪੈਲੇਟ ਗੰਨ ਦੇ ਸਹਾਰੇ ਬਾਹਰ ਕੱਢਣ ਦੀ ਤਿਆਰੀ ਕਰ ਰਹੀ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਦੈਨਿਕ ਭਾਸਕਰ ਨੂੰ ਦੋ ਅਜਿਹੀਆਂ ਤਸਵੀਰਾਂ ਮਿਲੀਆਂ ਹਨ ਜੋ ਇਸ ਗੱਲ ਦਾ ਸਬੂਤ ਹਨ। ਇਨ੍ਹਾਂ ਦੋ ਤਸਵੀਰਾਂ ‘ਚ ਖਨੌਰੀ ਬਾਰਡਰ ‘ਤੇ ਤਾਇਨਾਤ ਜਵਾਨ ਹੱਥਾਂ ‘ਚ ਪੈਲੇਟ ਗੰਨ ਫੜੇ ਹੋਏ
ਡਾਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਉੱਠੀ ਮੰਗ, ਸੰਸਦ ਮੈਂਬਰ ਨੇ ਅਕਾਲ ਤਖਤ ਸਾਹਿਬ ਨੂੰ ਲਿਖਿਆ ਪੱਤਰ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਉੱਠੀ ਹੈ। ਇਹ ਮੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ। ਪੱਤਰ
ਸਿੱਖ ਫਾਰ ਜਸਟਿਸ ‘ਤੇ ਲਗਾਈ ਪਾਬੰਦੀ ਵਧਾਈ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਸਿੱਖ ਫਾਰ ਜਸਟਿਸ (Sikh For Justice) ‘ਤੇ ਲਗਾਈ ਪਾਬੰਦੀ ਅਗਲੇ ਸਾਲ ਤੱਕ ਬਰਕਰਾਰ ਰਹੇਗੀ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਤੇ ਲਗਾਈ ਪਾਬੰਦੀ ਨੂੰ ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਤੱਕ ਵਧਾ ਦਿੱਤਾ ਹੈ। ਇਸ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਯੂਏਪੀਏ ਟ੍ਰਿਬਿਊਨਲ ਨੇ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਇਸ ਤੇ 2019 ਵਿਚ
ਜੰਮੂ ਕਸ਼ਮੀਰ ‘ਚ ਫੌਜ ਦੇ ਦੋ ਜਵਾਨਾਂ ਦੀ ਗਈ ਜਾਨ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਜੰਮੂ ਕਸ਼ਮੀਰ (Jamm-Kashmir) ਵਿਚ ਮੰਦਭਾਗਾ ਹਾਦਸਾ ਵਾਪਰਿਆ ਹੈ, ਜਿੱਥੋਂ ਦੇ ਬਾਂਦੀਪੋਰਾ ਜ਼ਿਲੇ ‘ਚ ਸ਼ਨੀਵਾਰ ਦੁਪਹਿਰ ਨੂੰ ਫੌਜ ਦਾ ਇਕ ਟਰੱਕ ਖਾਈ ‘ਚ ਡਿੱਗ ਗਿਆ। ਹਾਦਸੇ ਵਿੱਚ ਦੋ ਜਵਾਨਾਂ ਦੀ ਮੌਤ ਹੋ ਗਈ। 3 ਜਵਾਨ ਗੰਭੀਰ ਜ਼ਖਮੀ ਹਨ। ਉਸ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ
ਭਾਜਪਾ ਨੇ ਤਿੰਨ ਸਿੱਖਾਂ ਨੂੰ ਬਣਾਇਆ ਉਮੀਦਵਾਰ! ਸਿਰਸਾ ਦਾ ਨਾਮ ਵੀ ਸ਼ਾਮਲ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਦਿੱਲੀ ਵਿਧਾਨ ਸਭਾ ਚੋਣਾਂ (Delhi Assembly Election) ਲਈ ਭਾਜਪਾ ਨੇ ਅੱਜ ਆਪਣੇ 29 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿਚ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਦਾ ਨਾਮ ਵੀ ਸ਼ਾਮਲ ਹੈ। ਦੱਸ ਦੇਈਏ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਨੇ ਰਾਜੌਰੀ ਗਾਰਡਨ ਤੋਂ ਦਿੱਤੀ ਟਿਕਟ ਹੈ। ਮਨਜਿੰਦਰ