India

ਦਿੱਲੀ ‘ਚ ਨੌਜਵਾਨਾਂ ਨੂੰ ਨਹੀਂ ਲੱਗੇਗਾ ਟੀਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਦਿੱਲੀ ਨੂੰ ਹਰ ਮਹੀਨੇ 80 ਲੱਖ ਵੈਕਸੀਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸਦੇ ਮੁਕਾਬਲੇ ਮਈ ਮਹੀਨੇ ਵਿੱਚ ਦਿੱਲੀ ਨੂੰ ਸਿਰਫ 16 ਲੱਖ ਵੈਕਸੀਨ ਮਿਲੀ ਅਤੇ ਜੂਨ ਮਹੀਨੇ ਲਈ ਕੇਂਦਰ ਸਰਕਾਰ ਨੇ ਦਿੱਲੀ ਲਈ

Read More
India

ਹਿਮਾਚਲ ਪ੍ਰਦੇਸ਼ ਨੇ ਕਰੋਨਾ ਤੋਂ ਬਾਅਦ ਇਸ ਬਿਮਾਰੀ ਨੂੰ ਐਲਾਨਿਆ ਮਹਾਂਮਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਨੇ ਬਲੈਕ ਫੰਗਸ ਨੂੰ ਇੱਕ ਸਾਲ ਲਈ ਮਹਾਂਮਾਰੀ ਐਲਾਨ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ CMO ਦੀ ਅਗਵਾਈ ਹੇਠ ਨਿਗਰਾਨੀ ਟੀਮਾਂ ਲਗਾਈਆਂ ਗਈਆਂ ਹਨ। ਹਿਮਾਚਲ ਪ੍ਰਦੇਸ਼ ਵਿੱਚ ਬਲੈਕ ਫੰਗਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹਿਮਾਚਲ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇਸਨੂੰ ਮਹਾਂਮਾਰੀ ਐਲਾਨ

Read More
India

ਏਅਰ ਇੰਡੀਆ ਯਾਤਰੀਆਂ ਦੇ ਉੱਡੇ ਹੋਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਏਅਰ ਇੰਡੀਆ ਦੇ 45 ਲੱਖ ਯਾਤਰੀਆਂ ਦਾ ਡਾਟਾ ਲੀਕ ਹੋ ਗਿਆ ਹੈ। ਸਾਲ 2011 ਤੋਂ ਸਾਲ 2021 ਦਰਮਿਆਨ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਡਾਟਾ ਲੀਕ ਹੋਇਆ ਹੈ। ਹੋਰ ਅੰਤਰਰਾਸ਼ਟਰੀ ਏਅਰਲਾਇੰਸ ਦੇ ਵੀ ਇਸ ਸਾਈਬਰ ਹਮਲੇ ਦੇ ਦਾਇਰੇ ਵਿੱਚ ਆਉਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਯਾਤਰੀਆਂ ਦਾ ਕਿਹੜਾ ਡਾਟਾ

Read More
India International

ਭਾਰਤ-ਪਾਕਿਸਤਾਨ ਤੋਂ ਉਡਾਣਾਂ ਨਹੀਂ ਜਾਣਗੀਆਂ ਕੈਨੇਡਾ, ਕਰਨਾ ਹੋਵੇਗਾ ਹੋਰ ਇੰਤਜ਼ਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਨੇ ਭਾਰਤੀ ਅਤੇ ਪਾਕਿਸਤਾਨੀ ਉਡਾਣਾਂ ‘ਤੇ 21 ਜੂਨ ਤੱਕ ਪਾਬੰਦੀ ਵਧਾ ਦਿੱਤੀ ਹੈ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਉਮਰ ਅਲਘਾਬਰਾ ਨੇ ਇਸ ਦਾ ਐਲਾਨ ਕੀਤਾ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਉਡਾਣਾਂ ‘ਤੇ ਪਹਿਲਾਂ 30 ਦਿਨਾਂ ਦੀ ਲਾਈ ਗਈ ਪਾਬੰਦੀ ਅੱਜ ਖਤਮ ਹੋਣ ਵਾਲੀ ਸੀ, ਪਰ ਹੁਣ ਇਹ ਪਾਬੰਦੀ 21

Read More
India Punjab

ਮੋਰਚੇ ‘ਚ ਬੈਠੇ ਹਰ ਕਿਸਾਨ ਨੂੰ ਅਸੀਂ ਕਾੜ੍ਹਾ ਪਿਆਉਂਦੇ ਹਾਂ – ਰਾਜੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਕਿਸਾਨੀ ਅੰਦੋਲਨ ਦੌਰਾਨ ਪਿਛਲੇ ਦਿਨੀਂ ਦੋ ਕਿਸਾਨਾਂ ਦੀ ਹੋਈ ਮੌਤ ਨੂੰ ਕਰੋਨਾ ਨਾਲ ਜੋੜਨ ਵਾਲੇ ਮੁੱਦੇ ‘ਤੇ ਬੋਲਦਿਆਂ ਕਿਹਾ ਕਿ ‘ਸਰਕਾਰ ਨੇ ਇੱਕ ਕਿਸਾਨ ਦਾ ਪੋਸਟ ਮਾਰਟਮ ਕਰਕੇ ਉਸਦੀ ਰਿਪੋਰਟ ‘ਚ ਕਰੋਨਾ ਪਾਜ਼ੀਟਿਵ ਲਿਖ ਦਿੱਤਾ ਸੀ ਅਤੇ ਦੂਸਰੇ ਕਿਸਾਨ ਦੀ ਰਿਪੋਰਟ ਵਿੱਚ

Read More
India

ਲਾਲ ਕਿਲ੍ਹਾ ਘਟਨਾ : ਦਿੱਲੀ ਪੁਲਿਸ ਵੱਲੋਂ ਪਹਿਲੀ ਚਾਰਜਸ਼ੀਟ ਦਾਇਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਚਾਰਜਸ਼ੀਟ ਵਿੱਚ ਅਦਾਕਾਰ ਦੀਪ ਸਿੱਧੂ ਸਮੇਤ 17 ਲੋਕਾਂ ਦੇ ਨਾਂ ਦਰਜ ਹਨ। ਵਾਵ ਕਿਲ੍ਹੇ ‘ਤੇ ਵਾਪਰੀ ਘਟਨਾ ਨੂੰ ਲੈ ਕੇ ਅਲੱਗ-ਅਲੱਗ ਥਾਣਿਆਂ ਵਿੱਚ 38

Read More
India Punjab

ਕਰੋਨਾ ਸਥਿਤੀ ‘ਤੇ ਕਿਸਾਨੀ ਅੰਦੋਲਨ ਤੇ ਸਿਆਸੀ ਲੀਡਰ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੈਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਰੋਨਾ ਸਥਿਤੀ ‘ਤੇ ਬਿਆਨ ਦਿੰਦਿਆਂ ਕਿਹਾ ਕਿ ਕਰੋਨਾ ਦੇ ਫੈਲਣ ਦੀ ਇੱਕ ਵਜ੍ਹਾ ਕਿਸਾਨ ਅੰਦੋਲਨ ਵੀ ਹੈ। ਬਾਜਵਾ ਨੇ ਕਿਸਾਨਾਂ ਨੂੰ ਅੰਦੋਲਨ ਤੋਂ ਆਪਣੇ ਪਿੰਡ ਆਉਣ ਤੋਂ ਪਹਿਲਾਂ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ

Read More
India Punjab

ਕਿਸਾਨਾਂ ਦੀ ਮੋਦੀ ਨੂੰ ਚਿੱਠੀ, ਗੱਲਬਾਤ ਲਈ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਅੰਦੋਲਨ ਸਬੰਧੀ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕਿਸਾਨ ਲੀਡਰਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਕਿਸਾਨਾਂ ਨੇ ਕਿਸਾਨੀ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਬਾਰੇ ਵੀ ਜ਼ਿਕਰ ਕੀਤਾ ਹੈ।

Read More
India

‘ਜਜਬਾਤੀ ਪ੍ਰਧਾਨ ਮੰਤਰੀ’ ਦੇ ਫਿਰ ਨਿਕਲੇ ਹੰਝੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਆਪਣੇ ਲੋਕ ਸਭਾ ਹਲਕੇ ਬਨਾਰਸ ਵਿਚ ਕੋਵਿਡ-19 ਮਹਾਂਮਾਰੀ ਦੀ ਸਥਿਤੀ ਦੀ ਸਮੀਖਿਆ ਲਈ ਡਾਕਟਰਾਂ ਅਤੇ ਫ੍ਰੰਟ ਲਾਇਨ ਵਰਕਰਾਂ ਨਾਲ ਬੈਠਕ ਕੀਤੀ। ਇਸਦਾ ਸਿੱਥਾ ਪ੍ਰਸਾਰਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਸ਼ੀ ਦੇ ਡਾਕਟਰਾਂ ਅਤੇ ਅਗਲੇਰੀ ਕਤਾਰ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੇ ਬਹੁਤ ਵਧੀਆ

Read More
India

ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਰਿਹਾਅ ਕਰਨ ਦੀ ਕਿਹੜੇ ਮੁੱਖ ਮੰਤਰੀ ਨੇ ਕੀਤੀ ਅਪੀਲ, ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਮਿਲਨਾਡੂ ਦੇ ਮੁੱਖ ਮੰਤਰੀ ਸਟਾਲਿਨ ਨੇ ਕਿਹਾ ਹੈ ਕਿ ਰਾਜੀਵ ਗਾਂਧੀ ਦੇ ਕਤਲ ਦੇ ਕੇਸ ਵਿਚ ਦੋਸ਼ੀ ਤਕਰੀਬਨ ਤਿੰਨ ਦਹਾਕਿਆਂ ਤੋਂ ਕੈਦ ਦੀ ਸਜ਼ਾ ਕੱਟ ਰਹੇ ਹਨ। ਉਨ੍ਹਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਸਤੰਬਰ 2018 ਵਿਚ ਰਾਜ ਸਰਕਾਰ ਦੀ ਸਿਫਾਰਸ਼ ਨੂੰ ਸਵੀਕਾਰ ਕਰਨ ਅਤੇ ਰਾਜੀਵ

Read More