India Punjab

ਮੇਰੇ ਜਵਾਬ ਦੀ ਉਡੀਕ ਤੋਂ ਪਹਿਲਾਂ ਹੀ ਸਾੜੇ ਗਏ ਮੇਰੇ ਪੁਤਲੇ, ਸੋਨੀਆ ਮਾਨ ਦਾ ਕਿਸਾਨ ਜਥੇਬੰਦੀਆਂ ਨੂੰ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰਾ ਸੋਨੀਆ ਮਾਨ ਨੇ ਸਿਆਸਤ ਵਿੱਚ ਆਉਣ ਦੀ ਫੈਲੀ ਖਬਰ ਨੂੰ ਖ਼ਾਰਜ ਕਰ ਦਿੱਤਾ ਹੈ। ਸੋਨੀਆ ਮਾਨ ਨੇ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨਾਲ ਜੁੜਨ ਦਾ ਖੰਡਨ ਕੀਤਾ ਹੈ। ਸੋਨੀਆ ਮਾਨ ਵਿਰੋਧ ਕਰਨ ਵਾਲਿਆਂ ‘ਤੇ ਵੀ ਵਰ੍ਹੇ। ਉਨ੍ਹਾਂ ਕਿਹਾ ਕਿ ਇੱਕ ਔਰਤ ਹੋਣ ਦੇ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ

Read More
India Punjab

ਗਣਤੰਤਰ ਦਿਵਸ ਮਾਮਲਾ : ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਵਾਲੀ ਪਟੀਸ਼ਨ ਰੱਦ

‘ਦ ਖ਼ਾਲਸ ਬਿਊਰੋ :- ਦਿੱਲੀ ਹਾਈਕੋਰਟ ਨੇ ਅੱਜ ਗਣਤੰਤਰ ਦਿਵਸ ਹਿੰ ਸਾ ਮਾਮਲੇ ਵਿੱਚ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਉਕਤ ਪੁਲਿਸ ਅਧਇਕਾਰੀ ਕਥਿਤ ਤੌਰ ‘ਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹੇ

Read More
India International Punjab

ਸ੍ਰੀ ਗੁਰੂ ਨਾਨਕ ਸਾਹਿਬ ਜੀ ਪ੍ਰਕਾਸ਼ ਪੁਰਬ : 17 ਨਵੰਬਰ ਨੂੰ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ

‘ਦ ਖ਼ਾਲਸ ਬਿਊਰੋ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਹ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ 26 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ 14

Read More
India Punjab

ਵਿੱਜ ਨੇ ਦੱਸਿਆ ਕਿਸਾਨੀ ਅੰਦੋਲਨ ਦਾ ਕੋਈ ਹੋਰ ਹੀ ਏਜੰਡਾ

‘ਦ ਖ਼ਾਲਸ ਬਿਊਰੋ :- ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਕਈ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਅਤੇ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦਰਮਿਆਨ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਸਾਨੀ ਅੰਦੋਲਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਲੋਕਤੰਤਰ ‘ਚ ਸਾਰੇ ਮਸਲੇ

Read More
India Punjab

SIT ਨੇ ਮੰਗੀ ਰਾਮ ਰਹੀਮ ਦੀ ਹਿਰਾਸਤੀ ਇੰਟੈਰੋਗੇਸ਼ਨ

‘ਦ ਖ਼ਾਲਸ ਬਿਊਰੋ :- ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਹਾਈਕੋਰਟ ਵਿੱਚ ਅਪੀਲ ਕਰਦਿਆਂ ਬਲਾਤ ਕਾਰੀ ਅਤੇ ਕਾ ਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਹਿਰਾਸਤੀ ਇੰਟੈਰੋਗੇਸ਼ਨ ਦੀ ਇਜਾਜ਼ਤ ਮੰਗੀ ਹੈ ਦਿੱਤੀ ਅਤੇ ਡੇਰਾ ਮੁਖੀ ਵੱਲੋਂ ਪ੍ਰੋਡਕਸ਼ਨ ਵਾਰੰਟ ਰੱਦ ਕਰਨ ਦੀ ਅਰਜ਼ੀ ਖ਼ਾਰਜ ਕਰਨ ਦੀ ਮੰਗ ਕੀਤੀ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਕ ਐੱਸਆਈਟੀ

Read More
India Punjab

ED ਨੇ ਖਹਿਰਾ ਦੇ 14 ਦਿਨ ਪੁਲਿਸ ਰਿਮਾਂਡ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ :- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਾਲੇ ਧਨ ਨੂੰ ਸਫੈਦ ਕਰਨ (ਮਨੀ ਲਾਂਡਰਿੰਗ) ਮਾਮਲੇ ਵਿੱਚ ਈਡੀ ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ। ਈਡੀ ਨੇ ਅਦਾਲਤ ਤੋਂ ਸੁਖਪਾਲ ਖਹਿਰਾ ਦੇ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ। ਦੂਜੇ ਪਾਸੇ ਬਚਾਅ ਧਿਰ ਦੇ ਵਕੀਲ

Read More
India International Punjab

ਹਾਲੇ ਨਹੀਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਸ਼ਰਧਾਲੂਆਂ ਦੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਸਿਕ ਨੂੰ ਹਾਲੇ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਅਜੇ ਕਰਤਾਰਪੁਰ ਲਾਂਘਾ ਨਹੀਂ ਖੋਲ੍ਹਿਆ ਜਾਵੇਗਾ। ਭਾਰਤ ਸਰਕਾਰ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਇਹ ਫੈਸਲਾ

Read More
India

ਕਿਸਾਨਾਂ ਦੇ ਹਠ ਮੂਹਰੇ ਕੇਂਦਰ ਸਰਕਾਰ ਝੁਕੀ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ‘ਚ ਅੱਜ ਤੋਂ ਸਾਰੇ ਖਰੀਦ ਕੇਂਦਰ ਬੰਦ ਹੋਣ ਦਾ ਫੈਸਲਾ ਟਲ ਗਿਆ ਹੈ। ਸਰਕਾਰ ਨੇ ਮੰਡੀਆਂ ਵਿਚ ਕਣਕ ਦੀ ਖਰੀਦ ਜਾਰੀ ਰੱਖਣ ਦਾ ਫੈਸਲਾ ਲੈ ਲਿਆ ਹੈ। ਪਿਛਲੇ ਸਮੇਂ ਦੌਰਾਨ ਝੋਨੇ ਦੀ ਖਰੀਦ 30 ਨਵੰਬਰ ਤੱਕ ਕੀਤੀ ਜਾਂਦੀ ਰਹੀ ਹੈ। ਇਸ ਵਾਰ ਸਰਕਾਰ ਨੇ 11 ਨਵੰਬਰ ਤੋਂ ਮੰਡੀਆਂ ਬੰਦ ਕਰਨ ਦਾ

Read More
India International Punjab

ਪਾਕਿਸਤਾਨ ਨੇ ਭਾਰਤ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

‘ਦ ਖ਼ਾਲਸ ਟੀਵੀ ਬਿਊਰੋ:- ਪਾਕਿਸਤਾਨ ਸਰਕਾਰ ਨੇ ਭਾਰਤ ਤੋਂ ਮੁੜ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ ਤੇ ਕਿਹਾ ਕਿ ਇਹ ਕੰਮ ਬਿਨਾਂ ਦੇਰੀ ਕੀਤਾ ਜਾਵੇ ਤਾਂ ਜੋ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਮੌਕੇ 17 ਤੋਂ 26 ਨਵੰਬਰ ਵਿਚਾਲੇ ਪਾਕਿਸਤਾਨ ਆਉਣ ਦੀ ਇਜਾਜ਼ਤ ਮਿਲ ਸਕੇ। ਲਾਂਘਾ ਬੰਦ ਹੋਏ ਦੀ

Read More
India Punjab

ਦੀਪ ਸਿੰਘ ਵਾਲਾ ਨੇ ਅਕਾਲੀ ਦਲ ਨੂੰ ਦਿੱਤੀ ਕਿਸਾਨਾਂ ‘ਤੇ ਝੂਠੇ ਪਰਚੇ ਦਰਜ ਨਾ ਕਰਨ ਦੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਆਗੂ ਹਰਨੇਕ ਮਹਿਮਾ ਸਮੇਤ ਕਿਸਾਨਾਂ ਨਾਲ ਕੀਤੀ ਵਧੀਕੀ ‘ਤੇ ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਆਪਣੀ ਪ੍ਰਤੀਕਿਰਆ ਦਿੰਦਿਆਂ ਕਿਹਾ ਹੈ ਕਿ ਅੱਜ ਫਿਰੋਜ਼ਪੁਰ ਵਿੱਚ ਜੋ ਕੁੱਝ ਵੀ ਹੋਇਆ ਹੈ, ਉਹ ਸ਼ਰੇਆਮ ਗੁੰਡਾਗਰਦੀ ਹੈ। ਜੇ ਅਕਾਲੀ ਦਲ ਲੋਕਾਂ ਦੀਆਂ

Read More