ਕਿਰਪਾਨ ‘ਤੇ ਲੱਗੀ ਪਾਬੰਦੀ, UNITED SIKHS ਨੇ ਕੀਤਾ ਤਿੱਖਾ ਵਿਰੋਧ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਸਟ੍ਰੇਲਿਆ ਦੇ ਨਿਊ ਸਾਊਥਵੇਲਜ਼ ਦੇ ਸਿੱਖਿਆ ਮੰਤਰੀ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਪਾਬੰਦੀ ਕੱਲ੍ਹ ਯਾਨੀ 19 ਮਈ ਤੋਂ ਲਾਗੂ ਹੋ ਜਾਵੇਗੀ। ਸਰਕਾਰ ਦੇ ਇਸ ਫੈਸਲੇ ਦਾ ਯੂਨਾਇਟਿਡ ਸਿੱਖਸ ਐੱਨਜੀਓ ਨੇ ਸਖਤ ਵਿਰੋਧ ਕੀਤਾ ਹੈ। ਮਨੁੱਖਤਾ ਦੀ ਸੇਵਾ ਨੂੰ ਸਮਰਪਿਤ