ਤਰਨਤਾਰਨ ਦੇ ਕਿਸਾਨਾਂ ਦਾ ਦਿੱਲੀ ਮੋਰਚਿਆਂ ਲਈ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਮੋਰਚਿਆਂ ‘ਤੇ ਆਪਣੇ ਹੱਕਾਂ ਦੀ ਰਾਖੀ ਲਈ ਲੜਾਈ ਲੜ ਰਹੇ ਹਨ। ਕਿਸਾਨੀ ਅੰਦੋਲਨ ਨੂੰ ਭਾਰਤ ਦੇ ਲੋਕਾਂ ਸਮੇਤ ਵਿਦੇਸ਼ਾਂ ਤੋਂ ਵੀ ਮਦਦ ਮਿਲ ਰਹੀ ਹੈ। ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਨੂੰ ਲਗਾਤਾਰ ਕੂਚ ਕਰ ਰਹੇ ਹਨ। ਦਿੱਲੀ ਮੋਰਚਿਆਂ ‘ਤੇ ਕਿਸਾਨਾਂ ਦੀ