ਭਾਰਤੀ ਏਅਰ ਡਿਫੈਂਸ ਦਾ ਸਫ਼ਲ ਪ੍ਰੀਖਣ
‘ਦ ਖ਼ਾਲਸ ਬਿਊਰੋ :- ਭਾਰਤ ਨੇ ਅੱਜ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਨੇ ਅੱਜ ਉੜੀਸਾ ਦੇ ਬਾਲਾਸੋਰ ਤੱਟ ਤੋਂ ਦਰਮਿਆਨੀ ਰੇਂਜ ਦੀ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਵਾਲੀ ਦਰਮਿਆਨੀ ਦੂਰੀ ਦੀ ਮਿਜ਼ਾਈਲ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ।
‘ਦ ਖ਼ਾਲਸ ਬਿਊਰੋ :- ਭਾਰਤ ਨੇ ਅੱਜ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਨੇ ਅੱਜ ਉੜੀਸਾ ਦੇ ਬਾਲਾਸੋਰ ਤੱਟ ਤੋਂ ਦਰਮਿਆਨੀ ਰੇਂਜ ਦੀ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਵਾਲੀ ਦਰਮਿਆਨੀ ਦੂਰੀ ਦੀ ਮਿਜ਼ਾਈਲ ਏਅਰ ਡਿਫੈਂਸ ਸਿਸਟਮ ਦਾ ਸਫ਼ਲ ਪ੍ਰੀਖਣ ਕੀਤਾ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਛੇ ਦਿਨਾਂ ਵਿੱਚ ਪੰਜਵੀਂ ਵਾਰ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 50 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋ ਨਾ ਮਹਾਂਮਾ ਰੀ ਕਾਰਨ ਮਾਰਚ 2020 ਤੋਂ ਬੰਦ ਪਈਆਂ ਅੰਤਰਰਾਸ਼ਟਰੀ ਉਡਾਣਾਂ ਅੱਜ ਤੋਂ ਮੁੜ ਸ਼ੁਰੂ ਹੋ ਗਈਆਂ ਹਨ। ਕਰੀਬ ਦੋ ਸਾਲ ਬਾਅਦ ਇਹ ਉਡਾਣਾਂ ਮੁੜ ਸ਼ੁਰੂ ਹੋਈਆਂ ਹਨ। ਡਾਇਰੈਕਟਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਇਹ ਫੈਸਲਾ ਵਿਸ਼ਵ ਪੱਧਰ ‘ਤੇ ਵਧੇ ਟੀਕਾਕਰਨ ਦੇ ਆਧਾਰ ‘ਤੇ ਲਿਆ ਹੈ। ਇਸ ਤੋਂ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਉਹਨਾਂ ਰਾਜਾਂ ਵਿੱਚ ਟੀਕਾਕਰਨ ਸਰਟੀਫਿਕੇਟਾਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਪ੍ਰਕਾਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ,ਜਿਥੇ ਹਾਲ ਵਿੱਚ ਹੀ ਵਿਧਾਨ ਸਭਾ ਚੋਣਾਂ ਹੋ ਕੇ ਹੱਟੀਆਂ ਹਨ। ਪੰਜ ਰਾਜਾਂ ਉੱਤਰ ਪ੍ਰਦੇਸ਼, ਗੋਆ, ਉੱਤਰਾਖੰਡ, ਪੰਜਾਬ ਅਤੇ ਮਨੀਪੁਰ ਵਿੱਚ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ
‘ਦ ਖ਼ਾਲਸ ਬਿਊਰੋ : ਦਿੱਲੀ ਦੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਨੇ ਅੱਜ ਬਜਟ ਪੇਸ਼ ਕੀਤਾ ਹੈ। ਬਜਟ ਪੇਸ਼ ਕਰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਡੇ ਵੱਲੋਂ ਇਹ ਅੱਠਵਾਂ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੇ 7 ਬਜਟਾਂ ਨੇ ਦਿੱਲੀ ਦੇ ਸਕੂਲਾਂ ਨੂੰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਤੇ ਬਿਆਨ ਕਿ ਅਕਾਲੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਭੱਠਾ ਬਿਠਾ ਦਿੱਤਾ ਹੈ, ਦਾ ਜਵਾਬ ਦਿੰਦਿਆਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਸ਼੍ਰੋਮਣੀ ਕਮੇਟੀ ਬਾਰੇ ਬੋਲਣਾ ਬਣਦਾ ਹੀ ਨਹੀਂ ਹੈ। ਉਨ੍ਹਾਂ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਵਲੋਂ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਖਤਮ ਕਰਨ ਬਾਰੇ ਫ਼ੈਸਲਾ ਲੈਣ ਲਈ ਕੇਂਦਰ ਸਰਕਾਰ ਨੁੰ ਹਦਾਇਤ ਕੀਤੀ ਹੈ। ਸੁਪਰੀਮ ਕੋਰਟ ਦੇ ਜਸਟਿਸ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਨੂੰ ਫਾਂਸੀ ਦੀ ਸਜ਼ਾ ਖ਼ਤਮ ਕਰਨ ਦੇ ਮਾਮਲੇ ਵਿਚ
‘ਦ ਖ਼ਾਲਸ ਬਿਊਰੋ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਹਫ਼ਤੇ ਦੇ ਵਿੱਚ ਲਗਾਤਾਰ ਚੋਥੀ ਵਾਰ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋ ਗਿਆ। ਜਿਸ ਤੋਂ ਬਾਅਦ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 98 ਰੁਪਏ 61 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਾਗਰਿਕ ਸਹਾਇਤਾ ਅਤੇ ਐਮਰਜੰਸੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਕੇਅਰਸ ਫੰਡ ਬਾਰੇ ਜਾਣਕਾਰੀ ਜਨਤਕ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਅਤੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਕੋਲੋਂ ਇਸ ਦਾ ਆਡਿਟ ਕਰਵਾਉਣ ਦੀ ਮੰਗ ਕਰ ਰਹੀ ਇਕ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
‘ਦ ਖ਼ਾਲਸ ਬਿਊਰੋ : ਕਲੱਕਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਜਿਲ੍ਹੇ ਬੀਰਭੂਮ ਵਿੱਚ ਹੋਈ ਹਿੰ ਸਾ ਦੀ ਸੀਬੀਆਈ ਜਾਂਚ ਦੇ ਹੁਕਮ ਦੇ ਦਿੱਤੇ ਹਨ। ਅਦਾ ਲਤ ਨੇ ਅੱਜ ਮਾਮਲੇ ਦੀ ਸੁਣਵਾਈ ਕਰਦਿਆਂ ਰਾਜ ਸਰਕਾਰ ਦੀ ਉਸ ਮੰਗ ਨੂੰ ਠੁਕਰਾ ਦਿੱਤਾ, ਜਿਸ ਵਿੱਚ ਬੀਰਭੂਮ ਹਿੰ ਸਾ ਦੀ ਬੰਗਾਲ ਪੁਲਿ ਸ ਤੋਂ ਜਾਂ ਚ ਕਰਵਾਉਣ ਲਈ