ਲਖੀਮਪੁਰ ਖੀਰੀ ‘ਚ ਸ਼ ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਉੱਤਰ ਪ੍ਰਦੇਸ਼ ਦੇ ਤਿਕੋਨੀਆ ਵਿੱਚ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਬੀਬੀਆਂ, ਬਜ਼ੁਰਗ ਸ਼ਾਮਿਲ ਹੋ ਰਹੇ ਹਨ। ਇਸ