India

ਦਿੱਲੀ ਦੇ ਮਹਿੰਗੇ ਹੋਟਲਾਂ ‘ਚ ਰੱਖੇ ਜਾਣਗੇ ਕੋਰੋਨਾ ਦਾ ਇਲਾਜ ਕਰਨ ‘ਚ ਲੱਗੇ ਡਾਕਟਰ, ਨਰਸਾਂ ਤੇ ਹੋਰ ਮੈਡੀਕਲ ਸਟਾਫ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਰਕਾਰ ਨੇ ਆਪਣੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੇ ਇਲਾਜ ਲਈ ਹੋਟਲਾਂ ਵਿੱਚ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੋਰੋਨਾ ਦੇ ਇਲਾਜ ਵਿੱਚ ਲੱਗੇ ਡਾਕਟਰਾਂ ਨੂੰ ਪਿਛਲੇ ਸਾਲ ਵਾਂਗ ਮਹਿੰਗੇ ਹੋਟਲਾਂ 4 ਜਾਂ 5 ਸਿਤਾਰਾ ਵਿੱਚ ਰੁਕਣ ਦਾ ਪ੍ਰਬੰਧ ਕੀਤਾ ਜਾਵੇਗਾ। ਦਿੱਲੀ

Read More
India Punjab

ਕਰੋਨਾ ਕਾਲ ‘ਚ ਕਿਸਾਨ ਆਏ ਅੱਗੇ, ਦਿੱਲੀ ਦੇ ਇਸ ਹਸਪਤਾਲ ਨੂੰ ਦੇਣਗੇ 20 ਸਟਰੈਚਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕਰੋਨਾ ਮਹਾਂਮਾਰੀ ਕਾਰਨ ਮਰਨ ਵਾਲੇ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਮੋਰਚੇ ਵੱਲੋਂ ਸ਼ਹੀਦ ਭਗਤ ਸਿੰਘ ਯੂਥ ਬ੍ਰਿਗੇਡ ਦੇ ਸਹਿਯੋਗ ਨਾਲ ਦਿੱਲੀ ਦੇ ਰਾਜਾ ਹਰੀਸ਼ਚੰਦਰ ਹਸਪਤਾਲ ਦੇ ਬਾਹਰ ਲੰਗਰ ਦੀ ਸੇਵਾ ਕੀਤੀ ਗਈ। ਕਿਸਾਨ ਲੀਡਰਾਂ ਨੇ ਕੱਲ੍ਹ ਇਸ ਹਸਪਤਾਲ ਨੂੰ 20 ਸਟਰੈਚਰ ਦੇਣ

Read More
India Punjab

ਪੰਜਾਬ ਦੇ ਦੋ ਨੌਜਵਾਨ ਲੱਦਾਖ ‘ਚ ਗਲੇਸ਼ੀਅਰ ਹੇਠਾਂ ਆਉਣ ਕਰਕੇ ਹੋਏ ਸ਼ਹੀਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਲੇਹ ਲੱਦਾਖ ਦੇ ਸਿਆਚਿਨ ਖੇਤਰ ਵਿੱਚ ਗਲੇਸ਼ੀਅਰ ਹੇਠ 21 ਪੰਜਾਬ ਬਟਾਲੀਅਨ ਦੇ ਛੇ ਜਵਾਨ ਦੱਬ ਗਏ, ਜਿਨ੍ਹਾਂ ਵਿੱਚੋਂ ਦੋ ਜਵਾਨ ਸ਼ਹੀਦ ਹੋ ਗਏ। ਇਹ ਦੋਵੇਂ ਸ਼ਹੀਦ ਹੋਏ ਜਵਾਨ ਪੰਜਾਬ ਦੇ ਵਸਨੀਕ ਹਨ। 23 ਸਾਲਾ ਸ਼ਹੀਦ ਸੈਨਿਕ ਪ੍ਰਭਜੀਤ ਸਿੰਘ ਬੋਹਾ ਹਲਕੇ ਦੇ ਪਿੰਡ ਹਾਕਮਵਾਲਾ ਦਾ ਅਤੇ 22

Read More
India Punjab

ਪੰਜਾਬ ਦੇ ਇਨ੍ਹਾਂ ਲੀਡਰਾਂ ਨੂੰ ਮਿਲੇਗੀ ਸੁਰੱਖਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਭਾਜਪਾ ਅਤੇ ਆਰਐੱਸਐੱਸ ਦੇ ਸੱਤ ਸੀਨੀਅਰ ਲੀਡਰਾਂ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਗੁਪਤ ਪੱਤਰ ਭੇਜ ਕੇ ਇਨ੍ਹਾਂ ਲੀਡਰਾਂ ਨੂੰ ਮੁਹੱਈਆ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਲੀਡਰਾਂ ਦੀ ਸੁਰੱਖਿਆ ਦੇ

Read More
India Punjab

‘ਮੈਂ ਕਿਸਾਨਾਂ ਦਾ ਸਿਪਾਹੀ ਹਾਂ ਉਨਾਂ ਲਈ ਲੜਦਾ ਰਹਾਂਗਾ’, ਦੀਪ ਸਿੱਧੂ ਨੇ ਦੱਸੀ ਜੇਲ੍ਹ ਦੀ ਸਾਰੀ ਕਹਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਦੀ ਕੱਲ੍ਹ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਜ਼ਮਾਨਤ ਹੋਣ ਤੋਂ ਬਾਅਦ ਕੱਲ੍ਹ ਦੇਰ ਰਾਤ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਗਈ ਹੈ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਆਦ ਦੀਪ ਸਿੱਧੂ ਨੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ

Read More
India Punjab

ਅਦਾਕਾਰ ਦੀਪ ਸਿੱਧੂ ਦਿੱਲੀ ਦੀ ਤਿਹਾੜ ਜੇਲ੍ਹ ‘ਚੋਂ ਰਿਹਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੂੰ ਕੱਲ੍ਹ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਵੀ ਜ਼ਮਾਨਤ ਮਿਲ ਗਈ ਸੀ ਅਤੇ ਕੱਲ੍ਹ ਉਸਦੀ ਦੇਰ ਰਾਤ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋ ਗਈ ਹੈ। ਪਿਛਲੀ ਵਾਰ ਦੀਪ ਸਿੱਧੂ ਦੀ ਜ਼ਮਾਨਤ ਮਿਲਦਿਆਂ ਹੀ ਗ੍ਰਿਫਤਾਰੀ ਹੋ ਗਈ ਸੀ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਆਦ ਦੀਪ ਸਿੱਧੂ ਨੇ

Read More
India

ਹੁਣ ਘਰਾਂ ਅੰਦਰ ਵੀ ਪਾ ਕੇ ਰੱਖਣਾ ਪਵੇਗਾ ਮਾਸਕ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੀ ਦੂਜੀ ਲਹਿਰ ਦੀ ਲਾਗ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਰੋਜਾਨਾ ਵਧ ਰਹੀ ਸੰਖਿਆਂ ਨੂੰ ਦੇਖਦਿਆਂ ਸਰਕਾਰ ਨੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਹੁਣ ਘਰਾਂ ਵਿੱਚ ਵੀ ਮਾਸਕ ਪਾ ਕੇ ਰੱਖਣ। ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਿਕ ਨੀਤੀ ਆਯੋਗ ਦੇ ਸਿਹਤ ਮੈਂਬਰ ਡਾਕਟਰ

Read More
India Punjab

ਪੰਜਾਬ ਦੇ ਸਾਬਕਾ IG ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਇਸ ਧਾਰਮਿਕ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ 30 ਅਪ੍ਰੈਲ ਨੂੰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਦੇ ਕੋਲ ਖੁੱਲ੍ਹੀ ਜਗ੍ਹਾ ‘ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਉਨ੍ਹਾਂ ਦੀ ਬੇਅਦਬੀ ਮਾਮਲਿਆਂ ਦੀ ਜਾਂਚ ਤੋਂ ਖੁਸ਼ ਹੋ ਕੇ ਉਨ੍ਹਾਂ ਦਾ ਗੋਲਡ

Read More
India

ਹਿਮਾਚਲ ਸਰਕਾਰ ਨੇ ਕੇਜਰੀਵਾਲ ਦੀ ਬੇਨਤੀ ਨੂੰ ਕੀਤਾ ਸਵੀਕਾਰ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦਿੱਲੀ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਪੀਲ ਕਰਨ ‘ਤੇ ਆਕਸੀਜਨ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਹਿਮਾਚਲ ਦੇ ਮੁੱਖਮੰਤਰੀ ਜੈਰਾਮ ਠਾਕੁਰ ਨੇ ਦਿੱਤੀ ਹੈ। ਇਕ ਟਵੀਟ ਵਿਚ ਉਨ੍ਹਾਂ ਕਿਹਾ ਹੈ ਕਿ ਦਿੱਲੀ ਦੇ ਹਾਲਾਤ ਦੇਖਦਿਆਂ ਇਹ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ

Read More
India International Sports

ਆਸਟਰੇਲਿਆ ਦੇ ਇਸ ਕ੍ਰਿਕਟਰ ਤੋਂ ਕੁੱਝ ਸਿੱਖਣ ਭਾਰਤ ਦੇ ਖਿਡਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਆਸਟਰੇਲੀਆ ਦੇ ਕ੍ਰਿਕਟਰ ਪੈਟ ਕਮਿੰਸ ਨੇ ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਭਿਆਨਕ ਸਥਿਤੀ ਨੂੰ ਦੇਖਦਿਆਂ ਹੋਇਆਂ ਪੀਐੱਮ ਕੇਅਰ ਫੰਡ ਵਿੱਚ 50 ਹਜ਼ਾਰ ਡਾਲਰ ਦੇਣ ਦਾ ਐਲਾਨ ਕੀਤਾ ਹੈ। ਪੈਟ ਕਮਿੰਸ ਇਸ ਵੇਲੇ ਭਾਰਤ ਵਿੱਚ ਹੀ ਆਈਪੀਐੱਲ ਖੇਡ ਰਹੇ ਹਨ। ਆਈਪੀਐੱਲ ਵਿੱਚ ਉਹ ਕੋਲਕਾਤਾ ਨਾਈਟ ਰਾਇਡਰਸ ਵੱਲੋਂ ਖੇਡਦੇ ਹਨ। ਇਹ

Read More