ਕਸ਼ਮੀਰ ’ਚ ਅੱਤਵਾਦੀ ਹਮਲੇ ’ਚ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ! ਫੌਜ ਦਾ ਸਾਮਾਨ ਲੈ ਕੇ ਜਾਂਦਾ ਸੀ ਜੰਮੂ-ਕਸ਼ਮੀਰ
- by Gurpreet Kaur
- October 21, 2024
- 0 Comments
ਬਿਉਰੋ ਰਿਪੋਰਟ: ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲ੍ਹੇ ਵਿੱਚ ਕੱਲ੍ਹ ਸ਼ਾਮ ਹੋਏ ਅੱਤਵਾਦੀ ਹਮਲੇ ਵਿੱਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ, ਜਿਸ ਦੀ ਮੌਤ ਹੋ ਗਈ ਹੈ। ਉਸ ਦੇ ਪਿਤਾ ਧਰਮ ਸਿੰਘ ਵੀ ਫੌਜ ਦੇ ਜਵਾਨ ਰਹਿ ਚੁੱਕੇ ਹਨ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇੱਕ ਬੇਟੀ ਅਤੇ ਇੱਕ ਪੁੱਤਰ
ਕੋਰੋਨਾ ਮਹਾਮਾਰੀ ਸਮੇਂ ਉਲੰਘਣਾ ਦੇ ਸਬੰਧ ’ਚ ਸਾਰੇ ਮਾਮਲੇ ਹੋਣਗੇ ਰੱਦ! ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
- by Gurpreet Kaur
- October 21, 2024
- 0 Comments
ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਰੋਨਾ ਮਹਾਂਮਾਰੀ ਦੀ ਉਲੰਘਣਾ ਦੇ ਸਬੰਧ ਵਿੱਚ ਦਰਜ ਕੀਤੇ ਗਏ ਸਾਰੇ ਕੇਸ ਰੱਦ ਕਰ ਦਿੱਤੇ ਜਾਣਗੇ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਕੀਤੇ ਗਏ ਹਨ। ਇਹ ਮਾਮਲਾ ਆਈਪੀਸੀ ਦੀ ਧਾਰਾ 188 ਤਹਿਤ ਦਰਜ ਕੀਤਾ ਗਿਆ ਸੀ। ਤਿੰਨ ਥਾਵਾਂ ’ਤੇ ਕੋਰੋਨਾ ਦੀ ਉਲੰਘਣਾ ਨਾਲ ਸਬੰਧਿਤ ਇੱਕ ਹਜ਼ਾਰ
ਭਾਰਤ-ਚੀਨ ਵਿਚਾਲੇ ਲੱਦਾਖ ’ਚ ਗਸ਼ਤ ਦੇ ਨਵੇਂ ਸਮਝੌਤੇ ’ਤੇ ਬਣੀ ਸਹਿਮਤੀ! ਗਲਵਾਨ ਘਾਟੀ ਵਰਗੇ ਟਕਰਾਅ ਤੋਂ ਹੋਵੇਗਾ ਬਚਾਅ
- by Gurpreet Kaur
- October 21, 2024
- 0 Comments
ਬਿਉਰੋ ਰਿਪੋਰਟ: ਬ੍ਰਿਕਸ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਇੱਕ ਵੱਡੇ ਸਮਝੌਤੇ ’ਤੇ ਦਸਤਖ਼ਤ ਹੋਏ ਹਨ। ਦੋਵੇਂ ਦੇਸ਼ ਅਸਲ ਕੰਟਰੋਲ ਰੇਖਾ (LAC) ’ਤੇ ਗਸ਼ਤ ਕਰਨ ਲਈ ਸਹਿਮਤ ਹੋ ਗਏ ਹਨ। ਇਸ ਨਾਲ ਪੂਰਬੀ ਲੱਦਾਖ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਸੁਲਝ ਸਕਦਾ ਹੈ ਅਤੇ ਟਕਰਾਅ ਵੀ ਘੱਟ
ਪਰਾਲੀ ਸਾੜਨ ਵਾਲੇ ਕਿਸਾਨ ਗ੍ਰਿਫਤਾਰ! ਨਵੀਂ ਸਰਕਾਰ ਨੇ ਕੀਤੀ ਸਖਤੀ
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਸਰਕਾਰ (Haryana Government) ਨੇ ਪਰਾਲੀ ਸਾੜਨ (Stubble Burning) ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਕੈਥਲ ਜ਼ਿਲ੍ਹੇ (Kaithal) ਵਿਚ ਪਿਛਲੇ ਕੁਝ ਦਿਨਾਂ ਵਿਚ ਪਰਾਲੀ ਸਾੜਨ ਵਾਲੇ 14 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।
ਨਵੀਂ ਸਰਕਾਰ ਨੇ ਮੰਤਰੀਆਂ ਦੇ ਵਿਭਾਗਾਂ ‘ਚ ਕੀਤੀ ਵੰਡ!
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਹਰਿਆਣਾ (Haryana) ਵਿਚ ਭਾਜਪਾ (BJP) ਦੀ ਤੀਜੀ ਸਰਕਾਰ ਬਣਨ ਤੋਂ ਬਾਅਦ ਮੰਤਰੀ ਵਿਚ ਅਹੁਦਿਆਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਨੇ ਗ੍ਰਹਿ ਅਤੇ ਵਿੱਤ ਮੰਤਰਾਲੇ ਦੇ ਨਾਲ -ਨਾਲ ਆਬਕਾਰੀ ਤੇ ਕਰ, ਯੋਜਨਾਬੰਦੀ, ਟਾਊਨ ਐਂਡ ਕੰਟਰੀ ਪਲੈਨਿੰਗ ਅਤੇ ਅਰਬਨ ਅਸਟੇਟ, ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ,
ਮਸਜਿਦ ਦੀ ਨਜਾਇਜ਼ ਉਸਾਰੀ ਤੋੜਨ ਦਾ ਕੰਮ ਸ਼ੁਰੂ!
- by Manpreet Singh
- October 21, 2024
- 0 Comments
ਬਿਉਰੋ ਰਿਪੋਰਟ – ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸ਼ਿਮਲਾ (Shimla) ਵਿਚ ਸੰਜੋਲੀ ਮਸਜਿਦ ਦੇ ਨਜਾਇਜ਼ ਹਿੱਸੇ ਨੂੰ ਢਾਹੁਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਜੋਲੀ ਮਸਜਿਦ ਦੀਆਂ ਬਣੀਆਂ ਉੱਪਰਲੀਆਂ ਤਿੰਨ ਮੰਜ਼ਿਲਾਂ ਨੂੰ ਸ਼ਿਮਲਾ ਦੇ ਨਗਰ ਨਿਗਮ ਕਮਿਸ਼ਨਰ ਵੱਲੋਂ ਢਾਹੁਣ ਦੇ ਹੁਕਮ ਦਿੱਤੇ ਸਨ। ਕਮਿਸ਼ਨਰ ਵੱਲੋਂ ਸੰਜੋਲੀ ਮਸਜਿਦ