ਦਿੱਲੀ ਤੇ ਰਾਜਸਥਾਨ ‘ਚ ਲੱਗਿਆ ਲਾਕਡਾਊਨ, ਲੋਕ 3 ਮਈ ਤੱਕ ਘਰਾਂ ‘ਚ ਬੰਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਅੱਜ ਰਾਤ 10 ਵਜੇ ਤੋਂ ਅਗਲੇ 6 ਦਿਨਾਂ ਤੱਕ ਮੁਕੰਮਲ ਲਾਕਡਾਊਨ ਲਾਉਣ ਦਾ ਐਲਾਨ ਕੀਤਾ ਗਿਆ ਹੈ। 26 ਅਪ੍ਰੈਲ ਨੂੰ ਸਵੇਰੇ 5 ਵਜੇ ਤੱਕ ਇਹ ਲਾਕਡਾਊਨ ਜਾਰੀ ਰਹੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ-19 ਦੀ ਸਥਿਤੀ ‘ਤੇ ਮੀਟਿੰਗ ਕਰਨ ਤੋਂ ਬਾਅਦ ਇਹ