ਦਿੱਲੀ ਨੂੰ ਗਿਆ ਕਿਸਾਨਾਂ ਦਾ ਇੱਕ ਹੋਰ ਕਾਫਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਜ਼ਿਲ੍ਹੇ ਤੋਂ ਕਿਸਾਨਾਂ ਦੇ 19ਵੇਂ ਜਥੇ ਨੇ ਬਿਆਸ ਪੁਲ ਤੋਂ ਦਿੱਲੀ ਨੂੰ ਕੂਚ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 13 ਜੁਲਾਈ ਨੂੰ ਅੰਮ੍ਰਿਤਸਰ ਦੇ ਕਿਸਾਨਾਂ ਦਾ 20ਵਾਂ ਜਥਾ