ਯੂ.ਪੀ. ‘ਚ ਕਿਸਾਨਾਂ ਨੂੰ ਭੜਕਾਉਣ ਦੇ ਦੋਸ਼ਾਂ ਤਹਿਤ 6 ਕਿਸਾਨਾਂ ਨੂੰ 50-50 ਲੱਖ ਦੇ ਬਾਂਡ ਜਮ੍ਹਾ ਕਰਵਾਉਣ ਦੇ ਹੁਕਮ
‘ਦ ਖ਼ਾਲਸ ਬਿਊਰੋ :- ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲ੍ਹਾ ਪ੍ਰਸ਼ਾਸਨ ਨੇ ਛੇ ਕਿਸਾਨ ਲੀਡਰਾਂ ਨੂੰ 50 ਲੱਖ ਰੁਪਏ ਦੇ ਨਿੱਜੀ ਬਾਂਡ ਅਤੇ ਇਸ ਰਕਮ ਬਾਰੇ ਦੋ ਗਰਾਂਟਰਾਂ ਦੀਆਂ ਸਕਿਊਰਿਟੀਆਂ ਜਮ੍ਹਾ ਕਰਵਾਉਣ ਨੂੰ ਕਿਹਾ ਹੈ। ਛੇ ਕਿਸਾਨ ਲੀਡਰਾਂ ਉੱਪਰ ਪੁਲਿਸ ਨੇ ਸਥਾਨਕ ਕਿਸਾਨਾਂ ਨੂੰ ਭੜਕਾਉਣ ਦਾ ਇਲਜ਼ਾਮ ਲਾਇਆ ਸੀ। ਇਨ੍ਹਾਂ ਛੇ ਕਿਸਾਨ ਲੀਡਰਾਂ ਵਿੱਚ ਭਾਰਤੀ ਕਿਸਾਨ