ਇੱਕੋ ਕਿਸਾਨ ਨੂੰ ਟੱਕਰੇ 30 ਪੁਲਿਸ ਵਾਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਰਨਾਲ ਵਿੱਚ ਪੁਲਿਸ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ‘ਤੇ ਪੁਲਿਸ ਨੇ ਕਿਵੇਂ ਹਮਲਾ ਕੀਤਾ। ਇੱਕ ਕਿਸਾਨ ਨੇ ਕਿਹਾ ਕਿ ਅਸੀਂ ਬਹੁਤ ਹੀ ਸ਼ਾਂਤੀਪੂਰਵਕ ਤਰੀਕੇ ਦੇ ਨਾਲ ਬੈਠੇ ਹੋਏ ਸੀ ਅਤੇ ਪੁਲਿਸ ਵਾਲਿਆਂ ਨੇ ਇਕਦਮ ਹੱਲਾ ਬੋਲ ਦਿੱਤਾ, ਸਾਨੂੰ ਬਹੁਤ ਲਾਠੀਆਂ ਮਾਰੀਆਂ। ਪੁਲਿਸ ਦੀਆਂ