India International Punjab

ਅਮਰੀਕੀ ਕਾਂਗਰਸ ਨੇ ਖਾਲਸਾ ਸਾਜਣਾ ਦਿਵਸ ਲਈ ਜੋ ਕੀਤਾ, ਉਹ ਪੜ੍ਹ ਕੇ ਤੁਹਾਡਾ ਦਿਲ ਵੀ ਭਰ ਜਾਵੇਗਾ ਮਾਣ ਨਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-117ਵੀਂ ਅਮਰੀਕੀ ਕਾਂਗਰਸ ਦੇ ਪਹਿਲੇ ਸ਼ੈਸ਼ਨ ਫਾਈਨਾਂਸ ਕਮੇਟੀ ਦੇ ਕਾਂਗਰਸਮੈਨ ਚੇਅਰਮੈਨ ਰਿਚਰਡ ਈ ਨੇਲ ਨੇ ਖਾਲਸਾ ਸਾਜਣਾ ਦਿਵਸ ਨੂੰ ਕਾਂਗਰੇਸ਼ਨਲ ਰਿਕਾਰਡ ਵਿਚ ਦਰਜ ਕਰਵਾਇਆ ਹੈ। ਜਾਣਕਾਰੀ ਅਨੁਸਾਰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਕਿ ਸਿੱਖ ਕੌਮ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਖਾਲਸੇ

Read More
India

ਕੋਰੋਨਾ ਦਾ ਟੀਕਾ ਲਗਵਾਉਣ ਜਾਵੋ ਤਾਂ ਰੱਖਿਓ ਖਿਆਲ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕਾਂਡ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿੱਚ ਤਿੰਨ ਔਰਤਾਂ ਨੂੰ ਕੋਵਿਡ-19 ਵੈਕਸੀਨ ਦੀ ਐਂਟੀ-ਰੈਬੀਜ਼ ਟੀਕਾ ਲਗਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਟੀਕਾ ਕੁੱਤੇ ਦੇ ਵੱਢਣ ’ਤੇ ਹਲਕਾਅ ਤੋਂ ਬਚਾਅ ਲਈ ਲੱਗਦਾ ਹੈ। ਟੀਕਾ ਲਗਵਾਉਣ ਵਾਲੀਆਂ ਔਰਤਾਂ ਸਰੋਜ (70), ਅਨਾਰਕਲੀ(72) ਤੇ ਸਤਿਆਵਤੀ (60) ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ

Read More
India Punjab

ਮੁੜ ਤੋਂ ਲੌਕਡਾਊਨ ਹੋਣ ਦੇ ਡਰ ਤੋਂ ਘੜ ਮੁੜ ਰਹੇ ਪਰਵਾਸੀ ਕਾਮਿਆਂ ਨੂੰ ਰੇਲਵੇ ਨੇ ਦਿੱਤੀ ਰਾਹਤ ਵਾਲੀ ਖੁਸ਼ਖ਼ਬਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):– ਰੇਲਵੇ ਨੇ ਲੌਕਡਾਊਨ ਦੀਆਂ ਅਫਵਾਹਾਂ ਵਿਚਾਲੇ ਘਰ ਮੁੜ ਰਹੇ ਪਰਵਾਸੀ ਕਾਮਿਆਂ ਨੂੰ ਰਾਹਤ ਭਰੀ ਖਬਰ ਦਿੱਤੀ ਹੈ। ਰੇਲਵੇ ਨੇ ਕਿਹਾ ਹੈ ਕਿ ਰੇਲਵੇ ਬੋਰਡ ਵੱਲੋਂ ਰੇਲ ਸੇਵਾਵਾਂ ਨੂੰ ਰੋਕਣ ਜਾਂ ਬੰਦ ਕਰਨ ਦਾ ਕੋਈ ਇਰਾਦਾ ਨਹੀਂ ਹੈ। ਕਰੋਨਾਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਲੌਕਡਾਊਨ ਦੇ ਡਰੋਂ ਪਰਵਾਸੀ ਕਾਮਿਆਂ ਵੱਲੋਂ

Read More
India

ਉਮਰ ਅਬਦੁੱਲਾ ਵੀ ਹੋਏ ਕੋਰੋਨਾ ਦੇ ਸ਼ਿਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਨੈਸ਼ਨਲ ਕਾਨਫਰੰਸ ਦੇ ਲੀਡਰ ਅਤੇ ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੇ ਖੁ਼ਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ

Read More
India Others

ਮੋਦੀ ਦੇ ਮੁਲਕ ਵਿੱਚ ਹੁਣ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੂੰ ਮਰਜ਼ੀ ਨਾਲ ਧਰਮ ਚੁਣਨ ਦੀ ਆਜ਼ਾਦੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਸੁਪਰੀਮ ਕੋਰਟ ਨੇ ਕਾਲਾ ਜਾਦੂ ਅਤੇ ਜਬਰੀ ਧਰਮ ਪਰਿਵਰਤਨ ਨੂੰ ਕੰਟਰੋਲ ਕਰਨ ਲਈ ਕੇਂਦਰ ਨੂੰ ਨਿਰਦੇਸ਼ ਦੇਣ ਸਬੰਧੀ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਪਟੀਸ਼ਨ ਨੂੰ ਦਾਇਰ ਕਰਨ ਵਾਲਿਆਂ ਨੂੰ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਨੇ ਕਿਹੜਾ

Read More
India Punjab

KMP ਜਾਮ – ਕਿਸਾਨਾਂ ਦਾ ਜੋਸ਼, ਪੁਲਿਸ ਦਾ ਬਲ, 24 ਘੰਟਿਆਂ ਲਈ ਮੈਦਾਨ ‘ਚ ਡਟੇ ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਕਿਸਾਨਾਂ ਵੱਲੋਂ KMP ਰੋਡ ਜਾਮ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਸਿੰਘੂ, ਟਿਕਰੀ, ਗਾਜ਼ੀਪੁਰ, ਪਲਵਲ ਅਤੇ ਸ਼ਾਹਜਹਾਂਪੁਰ ਬਾਰਡਰ ਬੰਦ ਕੀਤੇ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐੱਕਸਪ੍ਰੈਸ ਵੇਅ 24 ਘੰਟਿਆਂ ਲਈ ਬੰਦ ਕਰ

Read More
India

ਮਮਤਾ ਲਈ ਕੰਮ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਨੇ ਬੀਜੇਪੀ ਲਈ ਕੀਤੀਆਂ ਖ਼ਾਸ ਗੱਲਾਂ, ਆਡੀਓ ਲੀਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਰਾਜਨੀਤੀ ਤੇ ਚੋਣਾਂ ਵਿੱਚ ਜਿੱਤ ਹਾਰ ਲਈ ਮਸ਼ਹੂਰ ਪ੍ਰਸ਼ਾਂਤ ਕਿਸ਼ੋਰ ਦੇ ਬੰਗਾਲ ਦੀ ਰਾਜਨੀਤੀ ‘ਚ ਚੋਣਾਂ ਦੌਰਾਨ ਪੱਤਰਕਾਰਾਂ ਨਾਲ ਇੱਕ ਵੀਡੀਓ ਚੈਟ ਨੇ ਕਈ ਲੋਕਾਂ ਨੂੰ ਸੋਚਣ ਲਾ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੀ ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਪ੍ਰਸ਼ਾਂਤ ਕਿਸ਼ੋਰ ਦੀ ਇਕ ਆਡੀਓ ਜਾਰੀ ਕੀਤੀ

Read More
India

ਕੋਰੋਨਾ ਤੋੜ ਰਿਹਾ ਰਿਕਾਰਡ, ਡੇਢ ਲੱਖ ਤੋਂ ਵੱਧ ਮਾਮਲੇ, 700 ਤੋਂ ਵੱਧ ਲੋਕਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਵਿਚ ਕੋਰੋਨਾ ਦੇ ਮਾਮਲੇ ਘਟਣ ਦਾ ਨਾਂ ਨਹੀਂ ਲੈ ਰਹੇ ਹਨ। ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੇ ਰੋਜ਼ਾਨਾ ਇਕ ਲੱਖ ਤੋਂ ਉਪਰ ਕੇਸ ਦਰਜ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕੋਰੋਨਾ ਦੇ 1 ਲੱਖ 45 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦ ਕਿ 700 ਤੋਂ ਵੱਧ ਲੋਕਾਂ ਦੀ

Read More
India

ਬੀਜੇਪੀ ਦੇ ਰਾਜ ‘ਚ ਔਰਤਾਂ ਸੁਰੱਖਿਅਤ ਨਹੀਂ, ਇਸ ਲਈ ਫੜਿਆ ਸਮਾਜਵਾਦੀ ਪਾਰਟੀ ਦਾ ਪੱਲਾ : ਰਿੰਧੂ ਪਾਸਵਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿਚ ਗ੍ਰਾਮ ਪੰਚਾਇਤ ਚੋਣਾਂ ਲਈ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਸਦਰ ਵਿਧਾਨ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਸ਼ਿਆਮ ਧਨੀ ਰਾਹੀ ਦੇ ਸਕੇ ਭਰਾ ਦੀ ਨੂੰਹ ਰਿੰਧੂ ਪਾਸਵਾਨ ਨੇ ਬੀਜੇਪੀ ਨੂੰ ਅਲਵਿਦਾ ਕਹਿ ਕੇ ਸਮਾਜਵਾਦੀ ਪਾਰਟੀ ਦਾ ਪੱਲਾ ਫੜ

Read More
India International Punjab

ਪਾਕਿਸਤਾਨੀ ਕਮੇਟੀ ਨੇ ਗੁਰਦੁਆਰਾ ਪੰਜਾ ਸਾਹਿਬ ‘ਚ ਪਾਕਿਸਤਾਨੀ ਸਿੱਖਾਂ ਦੀ ਐਂਟਰੀ ਕੀਤੀ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨੀ ਨਾਗਰਿਕਾਂ ਦੀ ਐਂਟਰੀ ਬੈਨ ਕਰ ਦਿੱਤੀ ਗਈ ਹੈ। ਇਹ ਰੋਕ ਭਾਰਤੀ ਲੋਕਾਂ ਦੇ ਪਾਕਿਸਤਾਨ ਵਿੱਚ ਰੁਕਣ ਤੱਕ ਜਾਰੀ ਰਹੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ

Read More