ਕਿਸਾਨ ਹੋਏ ਰਾਜ਼ੀ, ਸਰਕਾਰ ਦੀ ਮੰਨ ਲਈ ਆਹ ਗੱਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਕੈਪਟਨ ਸਰਕਾਰ ਨਾਲ ਸਮਝੌਤਾ ਕਰ ਲਿਆ ਹੈ। ਕਿਸਾਨ 360 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਭਾਅ ‘ਤੇ ਰਾਜ਼ੀ ਹੋ ਗਏ ਹਨ, ਹਾਲਾਂਕਿ ਕਿਸਾਨ 400 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕਰ ਰਹੇ ਸਨ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 50 ਰੁਪਏ ਕੁਇੰਟਲ ਗੰਨੇ ਦੇ ਭਾਅ ਵਿੱਚ ਵਾਧਾ