ਹੁਣ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਕੋਲ ਰਹੇਗੀ ਹਨੀਪ੍ਰੀਤ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਵਿਸ਼ਵਾਸ ਪਾਤਰ ਹਨੀਪ੍ਰੀਤ ਨੂੰ ਰਾਮ ਰਹੀਮ ਕੋਲ ਰਹਿਣ ਦੀ ਮਨਜੂਰੀ ਮਿਲ ਗਈ ਹੈ। ਜਾਣਕਾਰੀ ਮੁਤਾਬਿਕ ਕੋਰੋਨਾ ਪਾਜ਼ੇਟਿਵ ਰਾਮ ਰਹੀਮ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ। ਹਨੀਪ੍ਰੀਤ ਉਸਦੀ ਦੇਖਰੇਖ ਕਰੇਗੀ। ਰਾਮ ਰਹੀਮ ਦੀ ਗੋਦ ਲਈ ਬੇਟੀ ਹਨੀਪ੍ਰੀਤ ਨੂੰ ਕੱਲ੍ਹ