ਕੱਲ੍ਹ ਦੀ ਮੀਟਿੰਗ ‘ਚ ਜੇ ਸਰਕਾਰ ਨਾ ਮੰਨੀ ਤਾਂ ਮੰਗਲਵਾਰ ਨੂੰ ਕਿਸਾਨ ਲੈਣਗੇ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਲੰਧਰ ਵਿੱਚ ਕਿਸਾਨਾਂ ਵੱਲੋਂ ਕੱਲ੍ਹ ਤੋਂ ਇੱਕ ਨਵਾਂ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਹ ਅੰਦੋਲਨ ਗੰਨੇ ਦੀ ਸਹੀ ਕੀਮਤ ਤੈਅ ਕਰਨ ਨੂੰ ਲੈ ਕੇ ਹੈ। ਕਿਸਾਨਾਂ ਨੇ ਸਰਕਾਰ ਨੂੰ ਗੰਨੇ ਦੀ ਕੀਮਤ 400 ਰੁਪਏ ਤੈਅ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਗੰਨੇ ਦੀ ਕਾਸ਼ਤ ਵਿੱਚ 390