ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ
‘ਦ ਖ਼ਾਲਸ ਬਿਊਰੋ :- 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ‘ਚ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ‘ਚ ਸੁਣਵਾਈ ਹੋਈ। ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ ਅਤੇ ਮਾਮਲੇ ਦੀ ਅਗਲੀ ਸੁਣਵਾਈ 8 ਅਪ੍ਰੈਲ ਨੂੰ ਹੋਵੇਗੀ। ਹਾਲਾਂਕਿ, ਦੀਪ ਸਿੱਧੂ ਦੀ ਜ਼ਮਾਨਤ ਰੱਦ