India Punjab

ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ

ਬਿਉਰੋ ਰਿਪੋਰਟ – ਪੰਜਾਬ ਦੇ ਕਿਸਾਨ ਲੀਡਰਾਂ ਨੇ ਦਿਲਜੀਤ ਦੁਸਾਂਝ (Diljit Dosanjh) ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਨਾਲ ਹੋਈ ਮੁਲਾਕਾਤ ਨੂੰ ਲੈ ਕੇ ਸਵਾਲ ਚੁੱਕੇ ਹਨ। ਕਿਸਾਨ ਲੀਡਰ ਅਵਤਾਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਸਿੰਗਰਾਂ ਨੂੰ ਮਿਲਣ ਦਾ ਸਮਾਂ ਹੈ ਪਰ ਕਿਸਾਨਾਂ ਨੂੰ ਮਿਲਣ ਦਾ ਨਹੀਂ। ਉਨ੍ਹਾਂ ਹੋਰ ਕਿਹਾ ਕਿ ਇਕ

Read More
India Khetibadi Punjab

ਕਿਸਾਨਾਂ ‘ਤੇ ਟਿੱਪਣੀ ਤੋਂ ਬਾਅਦ ਕਿਸਾਨਾਂ ਦਾ ਜਵਾਬ, ਕਿਹਾ,ਕਿਸਾਨ ਸੰਵਿਧਾਨਇਕ ਸੰਸਥਾਵਾਂ ਦਾ ਕਰਦੇ ਹਨ ਸਤਿਕਾਰ

ਖਨੌਰੀ ਸਰਹੱਦ ‘ਤੇ ਪਿਛਲੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਆਗੂ ਅਭਿਮਨਿਉ ਕੋਹਾੜ ਦਾ ਬਿਆਨ ਸਾਹਮਣੇ ਆਇਆ ਹੈ। ਕੋਹਾੜ ਨੇ ਕਿਹਾ ਕਿ  ਸਾਡੇ ਸਾਥੀਆਂ ਨੇ ਹਮੇਸ਼ਾ ਡੱਲੇਵਾਲ ਦੀ ਭਾਵਨਾ ਅਨੁਸਾਰ ਹੀ ਬਿਆਨ ਦਿੱਤੇ ਹਨ। ਕਿਸਾਨਾਂ ਨੇ ਹਮੇਸ਼ਾ ਹੀ ਸੰਵਿਧਾਨਿਕ ਸੰਸਥਾਵਾਂ ਦਾ ਪੂਰਾ

Read More
India Punjab

ਸਾਬਕਾ ਪ੍ਰਧਾਨ ਦੀ ਯਾਦਗਾਰ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ

ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Dr Manmohan Singh) ਦਾ 26 ਦਸੰਬਰ ਨੂੰ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੀ ਯਾਦਗਾਰ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਕੁਝ ਥਾਵਾਂ ਦਾ

Read More
India Khetibadi Punjab

ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੂੰ SC ਤੋਂ ਮਿਲਿਆ ਹੋਰ ਸਮਾਂ

ਦਿੱਲੀ : ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਦਾ ਸਮਾਂ ਮਿਲ ਗਿਆ ਹੈ। ਅੱਜ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ ਪੰਜਾਬ

Read More