ਮਦਰ ਡੇਅਰੀ ਦਾ ਦੁੱਧ ਵੀ ਹੋਇਆ ਮਹਿੰਗਾ
‘ਦ ਖ਼ਾਲਸ ਬਿਊਰੋ : ਅਮੂਲ ਤੋਂ ਬਾਅਦ ਹੁਣ ਮਦਰ ਡੇਅਰੀ ਦਾ ਦੁੱਧ ਵੀ ਮਹਿੰਗਾ ਹੋ ਗਿਆ ਹੈ। ਹੁਣ ਗਾਹਕਾਂ ਨੂੰ ਮਦਰ ਡੇਅਰੀ ਦੁੱਧ ਖਰੀਦਣ ਲਈ ਵਧੀ ਹੋਈ ਕੀਮਤ ਅਦਾ ਕਰਨੀ ਪਵੇਗੀ। ਮਦਰ ਡੇਅਰੀ ਨੇ ਦਿੱਲੀ-ਐਨਸੀਆਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਵਾਧੇ ਦਾ ਐਲਾਨ ਕੀਤਾ ਹੈ। ਇਹ ਵਧੀ ਹੋਈ ਕੀਮਤ 6 ਮਾਰਚ ਤੋਂ ਹੀ
