ਕੱਲ੍ਹ ਪੂਰੇ ਭਾਰਤ ਵਿੱਚ ਲਹਿਰਾਈਆਂ ਜਾਣਗੀਆਂ ਕਾਲੀਆਂ ਝੰਡੀਆਂ, ਕਿਸਾਨਾਂ ਦਾ ਵੱਡਾ ਐਕਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਕਿਸਾਨ ਮੋਰਚੇ ਨੂੰ 6 ਮਹੀਨੇ ਪੂਰੇ ਹੋਣ ਜਾ ਰਹੇ ਹਨ। 6 ਮਹੀਨਿਆਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਕੇਂਦਰ-ਸਰਕਾਰ ਦੀ ਅਸਫਲਤਾ ਨੂੰ ਕੱਲ੍ਹ ਪੂਰੇ ਦੇਸ਼ ਵਿੱਚ ਵਿਰੋਧ ਜਿਵਸ ਵਜੋਂ ਮਨਾਇਆ ਜਾਵੇਗਾ। ਕਿਸਾਨ ਲੀਡਰਾਂ ਨੇ ਸਾਰੇ ਲੋਕਾਂ ਨੂੰ ਆਪਣੇ ਘਰਾਂ, ਵਾਹਨਾਂ ਅਤੇ ਹੋਰ