ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ‘ਤੇ ਜਤਾਈ ਚਿੰਤਾ, ਸੂਬਿਆਂ ਨੂੰ ਦਿੱਤੇ ਨਿਰਦੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ। ਮੋਦੀ ਨੇ ਕੁੱਝ ਸੂਬਿਆਂ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ’ਤੇ ਚਿੰਤਾ ਪ੍ਰਗਟਾਉਂਦਿਆਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ