ਸੀਬੀਐੱਸਈ ਦੀ ਕਰੋਨਾ ਖਿਲਾਫ ‘ਯੰਗ ਵਾਰੀਅਰ’ ਮੁਹਿੰਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨੇ ਸਾਰੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਆਪਣੇ-ਆਪਣੇ ਪੱਧਰ ‘ਤੇ ਕਈ ਅਹਿਮ ਐਲਾਨ ਕਰ ਰਹੀਆਂ ਹਨ। ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਹਰ ਕੋਈ ਆਪਣੇ ਪੱਧਰ ‘ਤੇ ਸਰਕਾਰਾਂ ਦਾ ਸਹਿਯੋਗ ਦੇ